ਪੜਚੋਲ ਕਰੋ

9.6 ਕਰੋੜ ਦੀ ਰਕਮ ਨੂੰ ਹਵਾਲਾ ਰਾਸ਼ੀ ਦੱਸਣ ਵਾਲੀ ਖੰਨਾ ਪੁਲਿਸ ਦੀਆਂ ਮੁਸ਼ਕਲਾਂ ਵਧੀਆ, ਸਾਹਮਣੇ ਆਇਆ ਨਵਾਂ ਸੱਚ

ਫਾਦਰ ਐਂਥਨੀ ਨੇ ਇਲੈਕਟ੍ਰਿਕਲ ਇੰਜੀਨੀਅਰ ਹਰਪਾਲ ਸਿੰਘ ਨੂੰ ਕਿਸੇ ਕੰਮ ਲਈ ਘਰ ਬੁਲਾਇਆ ਸੀ ਪਰ ਖੰਨਾ ਪੁਲਿਸ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਹਵਾਲਾ ਕਾਰੋਬਾਰੀ ਬਣਾ ਦਿੱਤਾ

ਜਲੰਧਰ: ਪਾਦਰੀ ਐਂਥਨੀ ਦੇ ਘਰ ਛਾਪਾ ਮਾਰ ਕੇ 6 ਕਰੋੜ 65 ਲੱਖ ਰੁਪਏ ਗਾਇਬ ਕਰਨ ਦੇ ਇਲਾਜ਼ਾਮਾਂ ਵਿੱਚ ਘਿਰੀ ਖੰਨਾ ਪੁਲਿਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਤਾਜ਼ਾ ਜਾਣਕਾਰੀ ਵਿੱਚ ਸਾਹਮਣੇ ਆਇਆ ਹੈ ਕਿ ਖੰਨਾ ਪੁਲਿਸ ਪਾਦਰੀ ਦੇ ਘਰ ਆਏ ਬਿਜਲੀ ਕਾਰੋਬਾਰੀ ਹਰਪਾਲ ਸਿੰਘ ਨੂੰ ਵੀ ਆਪਣੇ ਨਾਲ ਲੈ ਗਈ ਸੀ ਤੇ ਉਨ੍ਹਾਂ ਨੂੰ ਵੀ ਹਵਾਲਾ ਰਕਮ ਦੇ ਪੈਸਿਆਂ ਨਾਲ ਫੜਿਆ ਦੱਸਿਆ ਗਿਆ ਸੀ। ਦਰਅਸਲ ਜਲੰਧਰ ਵਾਸੀ ਹਰਪਾਲ ਸਿੰਘ ਨੇ ਆਪਣੀ ਬਿਲਡਿੰਗ ਪਾਦਰੀ ਦੇ ਦਫ਼ਤਰ ਨੂੰ ਕਿਰਾਏ 'ਤੇ ਦਿੱਤੀ ਹੈ। ਹਰਪਾਲ ਸਿੰਘ ਦਾ ਕਹਿਣਾ ਹੈ ਕਿ ਫਾਦਰ ਐਂਥਨੀ ਨੇ ਉਨ੍ਹਾਂ ਨੂੰ ਕਿਸੇ ਕੰਮ ਲਈ ਬੁਲਾਇਆ ਸੀ ਪਰ ਖੰਨਾ ਪੁਲਿਸ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਹਵਾਲਾ ਕਾਰੋਬਾਰੀ ਬਣਾ ਦਿੱਤਾ। ਇਲੈਕਟ੍ਰਿਕਲ ਇੰਜੀਨੀਅਰ ਹਰਪਾਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਲਾਏ ਇਲਜ਼ਾਮਾਂ ਕਰਕੇ ਹੁਣ ਉਨ੍ਹਾਂ ਨੂੰ ਪਰਿਵਾਰ ਤੇ ਆਪਣੇ ਬੱਚਿਆਂ ਵਿੱਚ ਸ਼ਰਮਿੰਦਗੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਖੰਨਾ ਪੁਲਿਸ ਨੇ ਬਿਨਾਂ ਕੁੱਝ ਦੱਸੇ ਪੁਲਿਸ ਨੇ ਉਨ੍ਹਾਂ ਨੂੰ ਫਾਦਰ ਦੇ ਘਰੋਂ ਚੁੱਕਿਆ ਤੇ ਥਾਣੇ ਲੈ ਗਏ। ਫਾਦਰ ਐਂਥਨੀ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਸੇ ਕੰਮ ਲਈ ਬੁਲਾਇਆ ਸੀ। ਫਾਦਰ ਦੇ ਘਰ ਜਿਹੜੇ ਲੋਕ ਮੌਜੂਦ ਸਨ, ਉਨ੍ਹਾਂ ਬਾਰੇ ਉਹ ਬਿਲਕੁਲ ਅਨਜਾਣ ਸਨ। ਫਾਦਰ ਨੇ ਉਨ੍ਹਾਂ ਨੂੰ ਇੰਨਾ ਦੱਸਿਆ ਸੀ ਕਿ ਬੈਂਕ ਵਾਲੇ ਘਰ ਆਏ ਹੋਏ ਹਨ। ਇਹ ਵੀ ਪੜ੍ਹੋ- 9.6 ਕਰੋੜ ਦੀ ਰਕਮ ਨੂੰ ਹਵਾਲਾ ਰਾਸ਼ੀ ਦਰਸਾਉਣ ਦੇ ਚੱਕਰਾਂ 'ਚ ਖ਼ੁਦ ਹੀ ਫਸੀ ਖੰਨਾ ਪੁਲਿਸ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਆਉਂਦਿਆਂ ਹੀ ਉਨ੍ਹਾਂ ਦੇ ਸਾਰੇ ਮੋਬਾਈਲ ਖੋਹ ਲਏ। ਆਉਂਦਿਆਂ ਹੀ ਪੁਲਿਸ ਨੇ ਉਨ੍ਹਾਂ ਸਾਰਿਆਂ ਨੂੰ ਪਿਸਟਲ ਵਿਖਾਈ। ਪੁਲਿਸ ਉਨ੍ਹਾਂ ਨੂੰ ਨਾਲ ਲੈ ਗਈ ਤੇ ਥਾਣੇ ਲਿਜਾ ਕੇ ਇੱਕ ਕੋਨੇ ਵਿੱਚ ਬਿਠਾ ਦਿੱਤਾ। ਉਨ੍ਹਾਂ ਦਾ ਪਰਿਵਾਰ ਪਿੱਛੋਂ ਉਨ੍ਹਾਂ ਨੂੰ ਲੱਭਦਾ ਰਿਹਾ। ਪੁਲਿਸ ਨੇ ਉਨ੍ਹਾਂ ਨੂੰ ਆਪਣੇ ਘਰ ਫੋਨ ਵੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀ ਫਾਦਰ ਦੇ ਦਫ਼ਤਰ ਨੂੰ ਕਿਰਾਏ 'ਤੇ ਦਿੱਤੀ ਆਪਣੀ ਬਿਲਡਿੰਗ ਦੇ ਸਾਰੇ ਕਾਗਜ਼ ਇਨਕਮ ਟੈਕਸ ਵਾਲਿਆਂ ਨੂੰ ਵਿਖਾ ਦਿੱਤੇ ਸੀ। ਉਨ੍ਹਾਂ ਕੋਲ ਫਾਦਰ ਦੇ ਨਾਲ ਕੀਤੇ ਪੂਰੇ ਰੈਂਟ ਐਗਰੀਮੈਂਟ ਮੌਜੂਦ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget