ਪੜਚੋਲ ਕਰੋ

ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Crime News: ਪਿੰਡ ਪੰਡੋਰੀ ਵੜੈਚ ’ਚ ਆਪਣੇ ਪੁੱਤਰ ਦੀ ਲਵ ਮੈਰਿਜ ਤੋਂ ਨਾਰਾਜ਼ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਸਹੁਰਾ ਆਪਣੇ ਪੁੱਤਰ ਵੱਲੋਂ ਮ੍ਰਿਤਕਾ ਨਾਲ ਕਰਵਾਏ ਗਈ ਲਵ ਮੈਰਿਜ ਤੋਂ ਨਾਰਾਜ਼ ਸੀ।

Crime News: ਪਿੰਡ ਪੰਡੋਰੀ ਵੜੈਚ ’ਚ ਆਪਣੇ ਪੁੱਤਰ ਦੀ ਲਵ ਮੈਰਿਜ ਤੋਂ ਨਾਰਾਜ਼ ਸਹੁਰੇ ਨੇ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਸਹੁਰਾ ਆਪਣੇ ਪੁੱਤਰ ਵੱਲੋਂ ਮ੍ਰਿਤਕਾ ਨਾਲ ਕਰਵਾਏ ਗਈ ਲਵ ਮੈਰਿਜ ਤੋਂ ਨਾਰਾਜ਼ ਸੀ। ਮ੍ਰਿਤਕਾ ਦੀ ਪਛਾਣ ਰਾਜਵਿੰਦਰ ਕੌਰ ਵਜੋਂ ਹੋਈ ਹੈ।

ਸਹੁਰੇ ਨੇ ਨੂੰਹ ਦਾ ਕੀਤਾ ਕਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ 
ਮ੍ਰਿਤਕ ਵਿਆਹੁਤਾ ਦੇ ਜੀਜੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਕਾਲੇ ਨੰਗਲ ਨੇ ਦੱਸਿਆ ਕਿ ਉਸ ਦੀ ਸਾਲੀ ਰਾਜਵਿੰਦਰ ਕੌਰ ਦਾ ਪੰਡੋਰੀ ਦੇ ਗੋਰਾ ਨਾਂ ਦੇ ਨੌਜਵਾਨ ਨਾਲ 8 ਮਹੀਨੇ ਪਹਿਲਾਂ ਲਵ ਮੈਰਿਜ ਹੋਈ ਸੀ। ਰਾਜਵਿੰਦਰ ਦਾ ਸਹੁਰਾ ਵਿਆਹ ਤੋਂ ਕਾਫੀ ਨਾਰਾਜ਼ ਸੀ। ਉਹ ਅਕਸਰ ਉਸ ਨਾਲ ਲੜਦਾ-ਝਗੜਦਾ ਰਹਿੰਦਾ ਸੀ। 

ਵਿਆਹ ਤੋਂ ਕੁਝ ਸਮਾਂ ਬਾਅਦ ਹੀ ਰਾਜਵਿੰਦਰ ਕੌਰ ਦਾ ਪਤੀ ਗੋਰਾ ਦੁਬਈ ਚਲਾ ਗਿਆ ਅਤੇ ਰਾਜਵਿੰਦਰ ਦਾ ਸਹੁਰਾ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਦਾ ਅਕਸਰ ਝਗੜਾ ਹੁੰਦਾ ਰਹਿੰਦਾ ਸੀ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ।

ਸਹੁਰੇ ਦਾ ਨੂੰਹ ਨਾਲ ਹੋਇਆ ਸੀ ਝਗੜਾ
ਥਾਣਾ ਕੰਬੋਅ ਦੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਰਾਜਵਿੰਦਰ ਦਾ ਆਪਣੇ ਸਹੁਰੇ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸਹੁਰੇ ਅੰਬਾ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਰਾਜਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਲੜਕੀ ਰਾਜਵਿੰਦਰ ਕੌਰ ਦੀ ਰਸੋਈ ਵਿਚ ਡਿੱਗ ਕੇ ਮੌਤ ਹੋ ਗਈ ਹੈ।

ਜਿਸ ਤੋਂ ਬਾਅਦ ਉਹ ਸਾਰੇ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਉਸ ਦੀ ਧੌਣ ’ਤੇ ਕੁਝ ਨਿਸ਼ਾਨ ਸਨ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget