ਪੜਚੋਲ ਕਰੋ

Ropar News: ਪਿਓ ਨੇ ਇੱਕ ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

Ropar News: ਸ਼੍ਰੀ ਚਮਕੌਰ ਦੇ ਪਿੰਡ ਭਲਿਆਣ ਵਿੱਚ ਇੱਕ ਪਿਤਾ ਨੇ ਆਪਣੀ ਹੀ ਇੱਕ ਸਾਲ ਦੀ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

Ropar News: ਸ਼੍ਰੀ ਚਮਕੌਰ ਦੇ ਪਿੰਡ ਭਲਿਆਣ ਵਿੱਚ ਇੱਕ ਪਿਤਾ ਨੇ ਆਪਣੀ ਹੀ ਇੱਕ ਸਾਲ ਦੀ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਆਪਣੀ ਬੱਚੀ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਲੈ ਗਿਆ। ਉੱਥੇ ਡਾਕਟਰ ਨੇ ਬੱਚੀ ਨੂੰ ਮ੍ਰਿਤਕ ਪਾਇਆ।

ਬੱਚੀ ਦਾ ਪਿਤਾ ਸਿਕੰਦਰ ਸਿੰਘ ਵਾਰਦਾਤ ਤੋਂ ਬਾਅਦ ਹੋਇਆ ਫਰਾਰ

ਡਾਕਟਰ ਵੱਲੋਂ ਪੁੱਛਣ 'ਤੇ ਬੱਚੀ ਦੇ ਪਿਤਾ ਨੇ ਬੱਚੀ ਦੇ ਸ਼ਰੀਰ 'ਤੇ ਲੱਗੀਆਂ ਸੱਟਾਂ ਦਾ ਕੋਈ ਸਹੀ ਜਵਾਬ ਨਹੀਂ ਦਿੱਤਾ। ਇਸ ਮਗਰੋਂ ਡਾਕਟਰ ਨੂੰ ਸ਼ੱਕ ਹੋਇਆ। ਇਸ ਦੌਰਾਨ ਬੱਚੀ ਦਾ ਪਿਤਾ ਸਿਕੰਦਰ ਸਿੰਘ ਵਾਰਦਾਤ ਤੋਂ ਬਾਅਦ ਫਰਾਰ ਹੋ ਗਿਆ।

ਬੱਚੀ ਨਾਲ ਕੁੱਟ-ਮਾਰ ਕਰਕੇ ਉਸ ਨੂੰ ਬਿਸਤਰ ਤੇ ਲਿਟਾ ਦਿੱਤਾ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਕੰਦਰ ਸਿੰਘ ਦੇ ਤਿੰਨ ਲੜਕੀਆਂ ਸਨ ਤੇ ਉਹ ਅਕਸਰ ਹੀ ਇਸੇ ਕਾਰਨ ਆਪਣੀ ਇਸ ਬੱਚੀ ਨੂੰ ਮਾਰਦਾ-ਕੁੱਟਦਾ ਰਹਿੰਦਾ ਸੀ। ਅੱਜ ਵੀ ਉਸ ਨੇ ਆਪਣੀ ਬੱਚੀ ਨਾਲ ਕੁੱਟ-ਮਾਰ ਕਰਕੇ ਉਸ ਨੂੰ ਬਿਸਤਰ ਤੇ ਲਿਟਾ ਦਿੱਤਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਮੁੜ ਗੈਸ ਲੀਕ ਦੀ ਫੈਲੀ ਦਹਿਸ਼ਤ, ਔਰਤ ਬੇਹੋਸ਼ ਹੋ ਕੇ ਡਿੱਗੀ

ਡਾਕਟਰ ਨੇ ਬੱਚੀ ਨੂੰ ਮ੍ਰਿਤਕ ਐਲਾਨਿਆ

ਉਸ ਨੇ ਬੱਚੀ ਦੀ ਮਾਂ ਸੀਮਾ ਨੂੰ ਕਿਹਾ ਕਿ ਉਹ ਸੌਂ ਰਹੀ ਹੈ ਪਰ ਜਦੋਂ ਦੋ ਘੰਟੇ ਬਾਅਦ ਸੀਮਾ ਨੇ ਦੇਖਿਆ ਤਾਂ ਬੱਚੀ ਸਾਹ ਨਹੀਂ ਲੈ ਰਹੀ ਸੀ। ਉਸ ਨੇ ਰੌਲਾ ਪਾਇਆ ਤਾਂ ਸਿਕੰਦਰ ਸਿੰਘ ਹੀ ਆਪਣੀ ਬੱਚੀ ਨੂੰ ਸਰਕਾਰੀ ਹਸਪਤਾਲ ਲੈ ਕੇ ਪੁੱਜ ਗਿਆ ਜਿੱਥੇ ਡਾਕਟਰ ਨੇ ਬੱਚੀ ਨੂੰ ਮ੍ਰਿਤਕ ਦੱਸਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Ludhiana News: ਪੁੱਤ ਤੇ ਨੂੰਹ ਨੂੰ ਵਿਦੇਸ਼ ਭੇਜਣ ਲਈ ਮਕਾਨ ਗਹਿਣੇ ਰੱਖ ਕੇ ਲਿਆ 28 ਲੱਖ ਦਾ ਕਰਜ਼ਾ, ਏਜੰਟ ਨੇ ਜਾਅਲੀ ਵੀਜ਼ੇ ਰਾਹੀਂ ਕੁਝ ਠੱਗਿਆ

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget