ਪੜਚੋਲ ਕਰੋ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! ਪਿਓ ਨੇ ਧੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
Punjab News: ਹੁਸ਼ਿਆਰਪੁਰ ਦੇ ਪਿੰਡ ਧੂਤ ਕਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ।

Crime
Source : abp majha
Punjab News: ਹੁਸ਼ਿਆਰਪੁਰ ਦੇ ਪਿੰਡ ਧੂਤ ਕਲਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪਿਓ ਨੇ ਆਪਣੀ 17 ਸਾਲਾ ਧੀ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ।
ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗਿਆ ਕਿ ਪਿਓ ਨੇ ਆਪਣੀ ਧੀ ਨੂੰ ਮੌਤ ਦੇ ਘਾਟ ਕਿਉਂ ਉਤਾਰਿਆ।
Advertisement
ਟ੍ਰੈਂਡਿੰਗ ਟੌਪਿਕ





















