ਪੜਚੋਲ ਕਰੋ

ਪਿਉ ਨੇ ਗੋਲੀ ਮਾਰ ਕੇ ਕੀਤਾ ਬੇਟੇ ਦਾ ਕਤਲ

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਘਾਂਗਾ ਖੁਰਦ ਵਿੱਚ ਬੀਤੀ ਦੇਰ ਰਾਤ ਪਿਤਾ ਨੇ ਮਾਮੂਲੀ ਤਕਰਾਰ ਮਗਰੋਂ ਆਪਣੇ ਬੇਟੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਅਮੀਰ ਖਾਸ ਦੀ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੇਟੇ ਦੀ ਹੱਤਿਆ ਕਰਨ ਵਾਲੇ ਪਿਤਾ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਘਾਂਗਾ ਖੁਰਦ ਵਿੱਚ ਬੀਤੀ ਦੇਰ ਰਾਤ ਪਿਤਾ ਨੇ ਮਾਮੂਲੀ ਤਕਰਾਰ ਮਗਰੋਂ ਆਪਣੇ ਬੇਟੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਅਮੀਰ ਖਾਸ ਦੀ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੇਟੇ ਦੀ ਹੱਤਿਆ ਕਰਨ ਵਾਲੇ ਪਿਤਾ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਤਾ-ਪੁੱਤ ਦੀ ਆਏ ਦਿਨ ਘਰ ਵਿੱਚ ਲੜਾਈ ਰਹਿੰਦੀ ਸੀ। ਰਾਤ ਨੂੰ ਪਿਤਾ ਨੇ ਸ਼ਰਾਬ ਪੀ ਰੱਖੀ ਸੀ ਜਿਸ ਦੇ ਚੱਲਦੇ ਬਾਜ ਸਿੰਘ ਨੇ ਆਪਣੇ 30 ਸਾਲਾ ਵਿਆਹੇ ਬੇਟੇ ਨਾਲ ਤਕਰਾਰ ਹੋਣ ਉੱਤੇ ਲਾਇਸੰਸੀ ਬੰਦੂਕ ਨਾਲ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

ਪਿਉ ਨੇ ਗੋਲੀ ਮਾਰ ਕੇ ਕੀਤਾ ਬੇਟੇ ਦਾ ਕਤਲ

  ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਦੋਵੇਂ ਪਿਓ-ਪੁੱਤ ਵਿਚਾਲੇ ਆਏ ਦਿਨ ਲੜਾਈ ਹੁੰਦੀ ਰਹਿੰਦਾ ਸੀ। ਦੇਰ ਰਾਤ ਹੋਏ ਝਗੜੇ ਵਿੱਚ ਉਸ ਦੇ ਸਹੁਰੇ ਨੇ ਉਸ ਦੇ ਪਤੀ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਾਜ ਸਿੰਘ ਦਾ ਮੱਛੀ ਫ਼ਾਰਮ ਹੈ। ਉਹ ਰਾਤ ਨੂੰ ਰੋਟੀ ਖਾਣ ਬਾਅਦ ਆਪਣੇ ਮੱਛੀ ਫ਼ਾਰਮ ਉੱਤੇ ਬੰਦੂਕ ਲੈ ਕੇ ਜਾਂਦਾ ਸੀ। ਰਾਤ ਉਸ ਨੇ ਥੋੜ੍ਹੀ ਸ਼ਰਾਬ ਪੀਤੀ ਸੀ ਕਿ ਮਾਮੂਲੀ ਗੱਲ ਉੱਤੇ ਲੜਾਈ ਹੋਣ ਦੇ ਚੱਲਦੇ ਗੋਲੀ ਚੱਲ ਗਈ। ਇਸ ਨਾਲ ਉਸ ਦੇ ਬੇਟੇ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਚੰਦਰ ਸ਼ੇਖਰ ਨੇ ਦੱਸਿਆ ਕਿ ਦੇਰ ਰਾਤ ਬਾਪ ਬੇਟੇ ਵਿੱਚ ਘਰ ਟੈਂਪੂ ਨੂੰ ਖੜ੍ਹਾ ਕਰਨ ਦੇ ਚੱਲਦੇ ਵਿਵਾਦ ਹੋ ਗਿਆ। ਪਿਤਾ ਬਾਜ਼ ਸਿੰਘ ਨੇ ਆਪਣੇ ਬੇਟੇ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget