ਪੜਚੋਲ ਕਰੋ

Punjab News : ਇਨਸਾਨੀਅਤ ਸ਼ਰਮਸਾਰ ! ਪਿਓ ਆਪਣੀ ਹੀ ਨਾਬਾਲਿਗ ਬੇਟੀ ਨਾਲ ਕਰਦਾ ਰਿਹਾ ਰੇਪ , ਪੁਲਿਸ ਨੇ ਦਰਜ ਕੀਤਾ ਕੇਸ

Punjab News : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ।

Punjab News : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਰਹਿੰਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਬਾਪ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਾਰਾ ਕੀਤਾ ਹੈ।
 
ਥਾਣਾ ਸਰਹਿੰਦ ਦੀ ਪੁਲਿਸ ਨੇ ਇਕ ਪਿਤਾ 'ਤੇ ਆਪਣੀ ਹੀ ਨਾਬਾਲਿਗ ਲੜਕੀ ਨਾਲ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨਵਨੀਤ ਕੌਰ ਸਬ ਇੰਸਪੈਕਟਰ ਨੇ ਦੱਸਿਆ ਕਿ ਇਕ ਲੜਕੀ ਨੇ ਪੁਲਿਸ ਨੂੰ ਦਿੱਤੀ ਸ਼ਿਤਾਇਤ ਵਿਚ ਦੱਸਿਆ ਕਿ ਉਹ 3 ਭੈਣ ਭਰਾ ਹਨ। ਜਦੋਂ  ਲੜਕੀ 10ਵੀਂ ਕਲਾਸ ਵਿਚ ਵਿਚ ਪੜਦੀ ਸੀ ਤਾਂ ਉਸ ਸਮੇਂ ਉਸਦੀ ਕਿਸੇ ਮੁੰਡੇ ਨਾਲ ਦੋਸਤੀ ਸੀ, ਉਸ ਸਮੇਂ ਉਸਦੇ ਪਿਤਾ ਨੇ ਉਸਦੇ ਮੋਬਾਇਲ ਫੋਨ ਵਿਚ ਚੈਟ ਪੜ ਲਈ ਸੀ ਤਾਂ ਬਹੁਤ ਗੁੱਸਾ ਕੀਤਾ ਸੀ।
 
ਉਸਦੇ ਪਿਤਾ ਨੇ ਲਗਭਗ 6 ਮਹੀਨੇ ਪਹਿਲਾਂ ਉਸ ਨਾਲ ਗਲਤ ਕੰਮ ਕੀਤਾ ਸੀ ਅਤੇ ਹੁਣ ਤੱਕ ਕਰਦੇ ਰਹੇ। ਉਸਦੇ ਪਿਤਾ ਨੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਬਹੁਤ ਮਾੜਾ ਹੋਵੇਗਾ। ਉਸਨੇ ਡਰਦੀ ਨੇ ਕਿਸੇ ਨੂੰ ਨਹੀ ਦੱਸਿਆ। ਹੁਣ ਉਸਨੇ ਆਪਣੇ ਇਕ ਪ੍ਰਾਈਵੇਟ ਸਕੂਲ ਜਿਥੇ ਉਹ ਪੜਦੀ ਹੈ, ਦੀ ਮੈਡਮ ਨੂੰ ਦੱਸਿਆ, ਜਿਨ੍ਹਾ ਦੇ ਕਹਿਣ 'ਤੇ ਸਕੂਲ ਵਿਚ ਚਾਈਲਡ ਪ੍ਰੋਡੇਕਸ਼ਨ ਕਮੇਟੀ ਵਾਲੇ ਆਏ ਅਤੇ ਲੜਕੀ ਨੂੰ ਲੈ ਗਏ।
 
ਲੜਕੀ ਨੂੰ ਦੋਰਾਹਾ ਵਿਖੇ ਚਾਈਲਡ ਪ੍ਰੋਡੇਕਸ਼ਨ ਕਮੇਟੀ ਵੱਲੋਂ ਦਾਖਲ ਕਰਵਾਇਆ ਗਿਆ। ਲੜਕੀ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਉਸਦੇ ਪਿਤਾ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਆਈ. ਪੀ. ਸੀ. ਦੀ ਧਾਰਾ 376, 506 ਅਤੇ ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget