ਪੜਚੋਲ ਕਰੋ

Fazilka Firing: ਭਾਰਤ-ਪਾਕਿ ਸਰਹੱਦੀ 'ਤੇ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਪਾਕਿਸਤਾਨੀ ਘੁਸਪੈਠੀਆ ਢੇਰ 

Fazilka Firing: ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦੀ ਇਲਾਕੇ 'ਚ ਬੀਤੀ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਤੋਂ ਆਏ ਇੱਕ ਪਾਕਿਸਤਾਨੀ ਨਾਗਰਿਕ ਨੇ ਬੀਓਪੀ ਸਾਦਕੀ ਨੇੜੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਘੁਸਪੈਠ ਦੀ ਕੋਸ਼ਿਸ਼

Fazilka Firing: ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦੀ ( India -Pakistan Border ) ਇਲਾਕੇ 'ਚ ਬੀਤੀ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਤੋਂ ਆਏ ਇੱਕ ਪਾਕਿਸਤਾਨੀ ਨਾਗਰਿਕ ਨੇ ਬੀਓਪੀ ਸਾਦਕੀ ਨੇੜੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਚੌਕਸ ਕੀਤਾ ਅਤੇ ਰੁਕਣ ਦਾ ਇਸ਼ਾਰਾ ਕੀਤਾ।

ਇਸ ਦੇ ਬਾਵਜੂਦ ਜਦੋਂ ਉਹ ਭਾਰਤ-ਪਾਕਿਸਤਾਨ ਸਰਹੱਦ ਵਿੱਚ ਦਾਖਲ ਹੋਣ ਲੱਗਾ ਤਾਂ ਬੀ. ਐਸ. ਐਫ ( BSF ) ਨੇ ਗੋਲੀ ਚਲਾ ਦਿੱਤੀ। ਉਸ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਅਤੇ ਉਸ ਦੀ ਮੌਤ ਹੋ ਗਈ। ਇਹ ਕਾਰਵਾਈ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐਸਐਫ ਦੀ 55ਵੀਂ ਬਟਾਲੀਅਨ ( BSF 55th Battalion ) ਨੇ ਕੀਤੀ ਹੈ। ਹਾਲਾਂਕਿ ਮ੍ਰਿਤਕ ਪਾਕਿਸਤਾਨੀ ਨਾਗਰਿਕ ਕੋਲੋਂ ਕੁਝ ਸਿਗਰੇਟ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡੀਐੱਸਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਪਾਕਿਸਤਾਨੀ ਨਾਗਰਿਕ ਵੱਲੋਂ ਕੀਤੀ ਗਈ ਘੁਸਪੈਠ ਕਾਰਨ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਫਿਲਹਾਲ ਉਨ੍ਹਾਂ ਵੱਲੋਂ ਇਸ ਮਾਮਲੇ 'ਚ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget