ਪੜਚੋਲ ਕਰੋ

Punjab News : ਸਰਕਾਰੀ ਹਸਪਤਾਲ 'ਚ ਲਾਸ਼ਾਂ ਬਦਲਣ ਦੇ ਮਾਮਲੇ 'ਚ ਪੰਜ ਮੈਂਬਰੀ ਕਮੇਟੀ ਦਾ ਗਠਨ, ਵਿਧਾਇਕ ਨੇ ਚੁਕਵਾਇਆ ਧਰਨਾ

Punjab News : ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਾਸ਼ਾਂ ਬਦਲ ਗਈਆਂ , ਜਿਸ ਤੋਂ ਬਾਅਦ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾ ਮੁੱਖ ਗੇਟ ਬੰਦ ਕਰ ਧਰਨਾ ਲਾ ਦਿੱਤਾ ਸੀ। ਦੇਰ ਰਾਤ ਤੱਕ ਇਹ ਧਰਨਾ ਚਲਦਾ ਰਿਹਾ ,ਜਿ

Punjab News : ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਲਾਸ਼ਾਂ ਬਦਲ ਗਈਆਂ , ਜਿਸ ਤੋਂ ਬਾਅਦ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦਾ ਮੁੱਖ ਗੇਟ ਬੰਦ ਕਰ ਧਰਨਾ ਲਾ ਦਿੱਤਾ ਸੀ। ਦੇਰ ਰਾਤ ਤੱਕ ਇਹ ਧਰਨਾ ਚਲਦਾ ਰਿਹਾ ,ਜਿਸ ਤੋਂ ਬਾਅਦ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਵਨਾ ਧਰਨੇ ਵਿੱਚ ਪਹੁੰਚੇ। 

 ਵਿਧਾਇਕ ਨਰਿੰਦਰਪਾਲ ਸਵਨਾ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਧਰਨਾ ਖ਼ਤਮ ਕਰਵਾ ਦਿੱਤਾ ਅਤੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿਖਾਇਆ। ਉੱਥੇ ਹੀ ਇਸ ਮਾਮਲੇ 'ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਵਿਧਾਇਕ ਨੇ ਦਾਅਵਾ ਕੀਤਾ ਕਿ ਤਿੰਨ ਦਿਨਾਂ ਵਿਚ ਗਠਿਤ ਕੀਤੀ ਕਮੇਟੀ ਵੱਲੋਂ ਰਿਪੋਰਟ ਦਿੱਤੀ ਜਾਵੇਗੀ ,ਜਿਸ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ। 
 
ਦੱਸ ਦੇਈਏ ਕਿ ਕੱਲ੍ਹ ਸਰਕਾਰੀ ਹਸਪਤਾਲ ਵਿੱਚ ਗਲਤੀ ਦੇ ਨਾਲ ਲਾਸ਼ਾਂ ਬਦਲ ਗਈਆਂ ਸੀ। ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪਰਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਪਹਿਚਾਨਣ ਤੋਂ ਇਨਕਾਰ ਕਰ ਦਿੱਤਾ ਤੇ ਗਲਤੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਲਾਸ਼ ਲੈ ਕੇ ਗਏ। ਦੂਜੀ ਧਿਰ ਨੇ ਉਸਦਾ ਅੰਤਿਮ ਸਸਕਾਰ ਤੱਕ ਕਰ ਦਿੱਤਾ ,ਜਿਸ ਤੋਂ ਬਾਅਦ ਰੋਸ 'ਚ ਆਏ ਪਰਿਵਾਰਕ ਮੈਂਬਰਾਂ ਨੇ ਧਰਨਾ ਲਾ ਦਿੱਤਾ ਸੀ।
 
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਦੌਰਾਨ ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਸਾਹਮਣੇ ਆਇਆ ਸੀ। 20 ਜੁਲਾਈ 2020 ਨੂੰ ਦੋ ਭਰਾਵਾਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਹ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਕੋਵਿਡ ਕਾਰਨ ਕਥਿਤ ਮੌਤ ਤੋਂ ਬਾਅਦ ਉਨ੍ਹਾਂ ਨੂੰ ਦਿੱਤੀ ਗਈ ਲਾਸ਼ ਅਸਲ ਵਿੱਚ ਇੱਕ ਔਰਤ ਦੀ ਸੀ ਅਤੇ ਉਨ੍ਹਾਂ ਦਾ ਬਾਪ ਅਜੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?

Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...

Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ

Car Catches Fire: ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
Advertisement
metaverse

ਵੀਡੀਓਜ਼

ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦਾ ਓਪਰੇਸ਼ਨ, ਪਿਛਲੇ 2 ਸਾਲਾਂ 'ਚ 2300 ਕਿੱਲੋ ਹੈਰੋਇਨ ਬਰਾਮਦIndian Air Force ਦੀ ਟ੍ਰੇਨਿੰਗ ਲਈ ਚੁਣੀ ਗਈ ਨੰਗਲ ਦੀ ਕ੍ਰਿਤਿਕਾਸੰਗਰੂਰ ਦੇ ਲੌਂਗੋਵਾਲ 'ਚ ਪੈਟ੍ਰੋਲ ਪੰਪ 'ਤੇ ਵੱਡਾ ਹਾਦਸਾਸੜਕ 'ਤੇ ਜਾ ਰਹੀ ਕਾਰ ਨੂੰ ਲੱਗੀ ਅੱਗ,ਕਾਰ ਚਾਲਕ ਸੜ ਕੇ ਹੋਇਆ ਸਵਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?
Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?
Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...
Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...
Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ
Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ
Car Catches Fire: ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
Health Ministry News: ਸਰਕਾਰੀ ਹਸਪਤਾਲਾਂ 'ਚ ਨਹੀਂ ਹੋਣਾ ਪਵੇਗਾ ਖੁਆਰ, ਮਰੀਜ਼ਾਂ ਨੂੰ ਸਮੇਂ 'ਤੇ ਮਿਲੇਗਾ ਸਹੀ ਇਲਾਜ, ਸਰਕਾਰ ਦਾ ਵੱਡਾ ਫੈਸਲਾ

Punjab News: ਨਸ਼ਿਆਂ ਦਾ ਕਹਿਰ! ਪੰਜਾਬ 'ਚ 14 ਦਿਨਾਂ ਅੰਦਰ 14 ਮੌਤਾਂ, ਜਾਖੜ ਬੋਲੇ, ਭਗਵੰਤ ਮਾਨ ਜੀ...

Jalandhar News: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ
ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ
ਨਿਊਜ਼ੀਲੈਂਡ ਸਰਕਾਰ ਨੇ ਗਊਆਂ ਦੇ ਡਕਾਰ ਉਤੋਂ ਹਟਾਇਆ TAX, ਜਾਣੋ ਕਿਉਂ ਵਸੂਲਿਆ ਜਾਂਦਾ ਸੀ ਭਾਰੀ 'ਟੈਕਸ'?

Embed widget