ਪੜਚੋਲ ਕਰੋ

ਚੋਣਾਂ ਦੇ ਮਾਹੌਲ ’ਚ ਪਾਕਿਸਤਾਨ ਤੋਂ ਪੰਜਾਬ ਭੇਜਿਆ ਜਾ ਰਿਹਾ ‘ਚਿੱਟਾ’

ਫਾਜ਼ਿਲਕਾ: ਸਥਾਨਕ ਪੁਲਿਸ ਤੇ ਬੀਐਸਐਫ ਨੇ ਸਾਂਝੇ ਅਭਿਆਨ ਵਿੱਚ ਹੈਰੋਇਨ ਦੇ 4 ਪੈਕਿਟ ਬਰਾਮਦ ਕੀਤੇ ਹੇ ਜਿਨ੍ਹਾਂ ਦਾ ਵਜ਼ਨ 2 ਕਿੱਲੋ ਦੱਸਿਆ ਜਾ ਰਿਹਾ ਹੈ। ਫਾਜ਼ਿਲਕਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ LOC ਦੇ ਪਾਰ ਪਾਕਿਸਤਾਨ ਵੱਲੋਂ ਨਸ਼ਾ ਲਿਆਂਦ ਜਾ ਰਿਹਾ ਹੈ। ਇਸ ਦੇ ਆਧਾਰ ’ਤੇ ਪੁਲਿਸ ਨੇ ਬੀਐਸਐਫ ਨਾਲ ਮਿਲਕੇ ਸਰਚ ਅਭਿਆਨ ਚਲਾਇਆ ਤੇ ਉਕਤ ਨਸ਼ਾ ਬਰਾਮਦ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਐਸਐਸਪੀ ਦੀਪਕ ਹਿਲੌਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਚੱਲਿਆ ਸੀ ਕਿ ਸਰਹੱਦ ਦੇ ਪਾਰ ਤੋਂ ਕੋਈ ਨਸ਼ਾ ਭੇਜਿਆ ਜਾ ਰਿਹਾ ਹੈ। ਇਸ ਉੱਤੇ ਉਨ੍ਹਾਂ ਬੀਐਸਐਫ ਨਾਲ ਮਿਲਕੇ ਸਰਚ ਅਭਿਆਨ ਚਲਾਇਆ। ਇਸੇ ਦੌਰਾਨ ਉਨ੍ਹਾਂ ਨੂੰ ਇੱਕ ਸਰਕਾਰੀ ਜ਼ਮੀਨ ਵਿੱਚ ਦੱਬੇ 4 ਪੈਕਿਟ ਮਿਲੇ। ਇਨ੍ਹਾਂ ਦਾ ਭਾਰ 2 ਕਿੱਲੋ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵੀ ਇਹ ਨਸ਼ਾ ਭੇਜਿਆ ਹੋਇਆ ਜਾ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਫਾਜ਼ਿਲਕਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਨਸ਼ਾ ਤਸਕਰਾਂ ਉੱਤੇ ਕਾਬੂ ਪਾਉਣ ਲਈ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕਰੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget