ਪੜਚੋਲ ਕਰੋ

ਫਿਰ ਦਾਗਦਾਰ ਹੋਈ ਵਰਦੀ, ਹੈਰੋਇਨ ਨਾਲ ਫੜਿਆ ਗਿਆ ਪੁਲਿਸ ਦਾ ਆਪਣਾ ਮੁਲਾਜ਼ਮ

ਫਾਜ਼ਿਲਕਾ: ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਜੋ ਆਪਣੇ ਸਾਥੀ ਨਾਲ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਹੈਰਾਇਨ ਲੈ ਕੇ ਜਾ ਰਿਹਾ ਸੀ। ਪੁਲਿਸ ਮੁਲਾਜ਼ਮ ਤੂਫ਼ਾਨ ਸਿੰਘ ਕੋਲੋਂ 10 ਗ੍ਰਾਮ ਹੈਰੋਇਨ ਫੜੀ ਗਈ। ਇਹ ਜ਼ਿਲ੍ਹਾ ਫ਼ਾਜਿਲਕਾ ਦੇ ਥਾਣਾ ਅਰਨੀਵਾਲਾ ਵਿੱਚ ਤਾਇਨਾਤ ਸੀ ਤੇ ਆਪਣੇ ਸਾਥੀ ਨਾਲ ਫਾਜ਼ਿਲਕਾ ਵੱਲ ਆ ਰਿਹਾ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਨਵਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਹਿੰਮ ਦੇ ਤਹਿਤ ਸ਼ਹਿਰ ਦੇ ਬਾਹਰ ਨਾਕਾਬੰਦੀ ਕੀਤੀ ਗਈ ਸੀ। ਮਲੋਟ ਰੋਡ ਤੋਂ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਆਦਮੀ ਆ ਰਹੇ ਸੀ। ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੋਵਾਂ ਮੁਲਜ਼ਮਾਂ ਵਿੱਚੋਂ ਇੱਕ ਸਿਵਲ ਦਾ ਆਦਮੀ ਹੈ ਤੇ ਦੂਜਾ ਪੰਜਾਬ ਪੁਲਿਸ ਦਾ ਕਾਂਸਟੇਬਰ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਤੇ ਅੱਗੇ ਕੀ ਕਰਨਾ ਸੀ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

Embed widget