ਪੜਚੋਲ ਕਰੋ
ਫਾਜ਼ਿਲਕਾ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਣੇ ਤਿੰਨ ਲੋਕ ਕੀਤੇ ਗ੍ਰਿਫ਼ਤਾਰ
ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਖਬਰ ਖਾਸ ਵੱਲੋਂ ਦਿੱਤੀ ਗਈ ਇਤਲਾਹ ਤੇ ਇਹ ਕਾਰਵਾਈ ਕੀਤੀ ਗਈ ਹੈ।

Punjab News
ਫਾਜ਼ਿਲਕਾ: ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਖਬਰ ਖਾਸ ਵੱਲੋਂ ਦਿੱਤੀ ਗਈ ਇਤਲਾਹ ਤੇ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਦੋ ਕਿਲੋ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਹਾਲਾਂਕਿ ਇਸ ਬਾਬਤ ਕਰੀਬ 4 ਵਜੇ ਐਸਐਸਪੀ ਵੱਲੋਂ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ ਜੋ ਦੱਸਣਗੇ ਕਿ ਹੈਰੋਇਨ ਕਿੱਥੋਂ ਆਈ ਸੀ ਤੇ ਕਿੱਥੇ ਜਾਣੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟ੍ਰੈਂਡਿੰਗ ਟੌਪਿਕ





















