ਪੜਚੋਲ ਕਰੋ

ਫਾਜ਼ਿਲਕਾ ਪੁਲਿਸ ਨੇ ਵਧਾਈ ਸ਼ਹਿਰ ਦੀ ਚੌਕਸੀ, ਸ਼ਹਿਰਾਂ 'ਚ ਚਲਾਏ ਸਰਚ ਅਭਿਆਨ

ਹਿੰਦੁਸਤਾਨ ਅਤੇ ਪਾਕਿਸਤਾਨ ‘ਚ ਲਗਾਤਾਰ ਵਧ ਰਹੇ ਤਣਾਅ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਅਤੇ ਹੋਰ ਕਈ ਮੁੱਖ ਥਾਂਵਾਂ ‘ਤੇ ਸਰਚ ਮੁਹਿੰਮ ਚਲਾਈ ਗਈ।

ਫਾਜ਼ਿਲਕਾ: ਹਿੰਦੁਸਤਾਨ ਅਤੇ ਪਾਕਿਸਤਾਨ ‘ਚ ਲਗਾਤਾਰ ਵਧ ਰਹੇ ਤਣਾਅ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਅਤੇ ਹੋ ਕਈ ਮੁੱਖ ਥਾਂਵਾਂ ‘ਤੇ ਸਰਚ ਮੁਹਿੰਮ ਚਲਾਈ ਗਈ। ਜਿਸ ‘ਚ ਐਸਐਸਪੀ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਐਸਪੀ ਕ੍ਰਾਈਮ ਅਤੇ ਨਾਰਕੋਟਿਕਸ ਜਗਦੀਸ਼ ਬਿਸ਼ਨੋਈ ਨੇ ਵੱਖ ਵੱਖ ਥਾਂਵਾਂ ‘ਤੇ ਭਾਰੀ ਪੁਲਿਸ ਬਲ ਨਾਲ ਨਾਕੇਬੰਦੀ ਕੀਤੀ। ਇਸ ਦੇ ਨਾਲ ਖੋਜੀ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡ ‘ਚ ਖੜੀਆਂ ਬੱਸਾਂ ਦੀ ਵੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਸ਼ਹਿਰ ‘ਚ ਵੀ ਐਸਪੀ ਗੁਰਮੀਤ ਸਿੰਘ ਦੀ ਅਗਵਾਈ ‘ਚ ਡੀਐਸਪੀ ਅਬੋਹਰ ਅਤੇ ਅਬੋਹਰ ਸਿਟੀ ਵਨ ਅਤੇ ਟੂ ਦੇ ਮੁਖੀਆਂ ਵੱਲੋਂ ਆਪਣੀਆਂ ਟੀਮਾਂ ਦੇ ਨਾਲ ਰੇਲਵੇ ਸਟੇਸ਼ਨ ਦੀ ਚੈਕਿੰਗ ਵੀ ਕੀਤੀ ਗਈ। ਜਿਸ ‘ਚ ਉਨ੍ਹਾਂ ਵੱਲੋਂ ਆਉਣ ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ। ਫਾਜ਼ਿਲਕਾ ਪੁਲਿਸ ਨੇ ਵਧਾਈ ਸ਼ਹਿਰ ਦੀ ਚੌਕਸੀ, ਸ਼ਹਿਰਾਂ 'ਚ ਚਲਾਏ ਸਰਚ ਅਭਿਆਨ ਫਾਜ਼ਿਲਕਾ ਪੁਲਿਸ ਦੇ ਐਸਪੀ ਕਰਾਇਮ ਅਤੇ ਨਾਰਕੋਟਿਕਸ ਜਗਦੀਸ਼ ਬਿਸ਼ਨੋਈ ਅਤੇ ਅਬੋਹਰ ਦੇ ਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵਿੱਚ ਵੱਧ ਰਹੇ ਣਾ ਅਤੇ ਸਰਹੱਦੀ ਇਲਾਕਾ ਹੋਣ ਦੇ ਕਾਰਨ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਤੌਰ 'ਤੇ ਸਰਚ ਮੁਹਿੰਮਲਾਈ ਗਈ ਹੈ ਤਾਂ ਜੋ ਕਿਸੇ ਵੀ ਸ਼ਰਾਰਤੀ ਅੰਸਰ ਵਲੋਂ ਸ਼ਹਿਰ ਦੀ ਸ਼ਾਂਤੀ ਨੂੰ ਭੰਗ ਨਾ ਕੀਤਾ ਜਾ ਸਕੇ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget