ਪੜਚੋਲ ਕਰੋ

ਕਾਮਰੇਡਾਂ ਤੇ ਰੇਤ ਮਜ਼ਦੂਰਾਂ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਖੋਲ੍ਹਿਆ ਮੋਰਚਾ

ਫਾਜ਼ਿਲਕਾ: ਸੀਪੀਆਈ ਦੇ ਕਾਮਰੇਡ ਵਰਕਰਾਂ ਅਤੇ ਰੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਅੱਜ ਪਿਛਲੇ ਇੱਕ ਮਹੀਨੇ ਤੋਂ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਫਾਜ਼ਿਲਕਾ ਵਿੱਚ ਰੇਤ ਦੀ ਖੱਡ ਅੱਗੇ ਪ੍ਰਸ਼ਾਸਨ ਅਤੇ ਠੇਕੇਦਾਰ ਖਿਲਾਫ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਉੱਤੇ ਰੋਕ ਲਾਉਣ ਦੀ ਮੰਗ ਕੀਤੀ। ਉਨ੍ਹਾਂ ਇਸ ਦੀ ਨਿਰਪੱਖ ਜਾਂਚ ਕਰਨ ਅਤੇ ਮਸ਼ੀਨਾਂ ਨੂੰ ਬੰਦ ਕਰਵਾ ਕੇ ਮਜ਼ਦੂਰਾਂ ਨੂੰ ਕੰਮ ਦੇਣ ਦੀ ਮੰਗ ਕੀਤੀ। ਇਸ ਮਾਮਲੇ ’ਚ ਸਾਰਾ ਦਿਨ ਧਰਨੇ ਉੱਤੇ ਬੈਠੇ ਸੀਪੀਆਈ ਵਰਕਰਾਂ ਅਤੇ ਰੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਨੇ ਸਰਕਾਰ ਅਤੇ ਠੇਕੇਦਾਰ ਖਿਲਾਫ ਨਾਅਰੇਬਾਜੀ ਕੀਤੀ। ਇਸ ਮੌਕੇ ਭਾਰੀ ਪੁਲਿਸ ਬਲ ਵੀ ਤਾਇਨਾਤ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸੀਪੀਆਈ ਦੇ ਵਰਕਰਾਂ ਤੇ ਮਜ਼ਦੂਰਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋ ਫਾਜਿਲਕਾ ਵਿੱਚ ਰੇਤ ਠੇਕੇਦਾਰ ਮਨਮਰਜ਼ੀ ਨਾਲ ਰੇਤ ਦੀ ਨਿਕਾਸੀ ਕਰ ਰਹੇ ਹਨ। ਇਸ ਵਿੱਚ ਪੋਕਲੈਂਡ ਮਸ਼ੀਨਾਂ ਨਾਲ ਨਿਯਮਾਂ ਨੂੰ ਤਾਕ ਉੱਤੇ ਰੱਖ ਕੇ ਢੁਗਾਈ ਨਾਲ ਰੇਤ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਫਾਜ਼ਿਲਕਾ ਦੇ ਡੀਸੀ ਅਤੇ ਹੋਰ ਅਧਿਕਾਰੀ ਠੇਕੇਦਾਰ ਉੱਤੇ ਕੋਈ ਕਾਰਵਾਈ ਕਰਨ ਨੂੰ ਤਿਆਰ ਨਹੀਂ। ਇਸੇ ਕਰਕੇ ਉਨ੍ਹਾਂ ਅੱਜ ਫਾਜ਼ਿਲਕਾ ਵਿੱਚ ਰੇਤ ਠੇਕੇਦਾਰ ਦੀ ਖੱਡ ਅੱਗੇ ਇਹ ਧਰਨਾ ਲਗਾਇਆ ਹੈ।

ਟਾਪ ਹੈਡਲਾਈਨ

Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹੋਇਆ ਵਾਧਾ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਹੋਇਆ ਵਾਧਾ; ਜਾਣੋ ਮੌਸਮ ਦਾ ਹਾਲ
ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
ਸਿਆਸੀ ਜਗਤ ਤੋਂ ਵੱਡੀ ਖ਼ਬਰ! SAD ਨੇ ਵੱਡੇ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਸਿਆਸੀ ਜਗਤ ਤੋਂ ਵੱਡੀ ਖ਼ਬਰ! SAD ਨੇ ਵੱਡੇ ਆਗੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
Embed widget