ਪੜਚੋਲ ਕਰੋ

Panchayat Elections: ਫਾਜ਼ਿਲਕਾ ਜ਼ਿਲ੍ਹੇ 'ਚ ਸਰਪੰਚ ਅਤੇ ਪੰਚ ਲਈ ਕੁੱਲ ਕਿੰਨੀਆਂ ਨਾਮਜ਼ਦਗੀਆਂ ਹੋਈਆਂ ਪ੍ਰਾਪਤ, ਪੜ੍ਹੋ ਵੇਰਵਾ

ਅਬੋਹਰ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 482 ਅਤੇ ਪੰਚਾਂ ਲਈ 1331 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਅਰਨੀਵਾਲਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ..

ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 482 ਅਤੇ ਪੰਚਾਂ ਲਈ 1331 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਅਰਨੀਵਾਲਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 254 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 722 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

ਇਹ ਵੀ ਪੜ੍ਹੋ: ਰਿਸ਼ੀਕੇਸ਼-ਚੰਬਾ ਹਾਈਵੇ 'ਤੇ ਵੱਡਾ ਹਾਦਸਾ, ITBP ਜਵਾਨਾਂ ਨਾਲ ਭਰੀ ਬੱਸ ਪਲਟੀ


ਇਸੇ ਤਰ੍ਹਾਂ ਫਾਜਿਲਕਾ ਬਲਾਕ ਵਿੱਚ ਸਰਪੰਚਾਂ ਲਈ ਕੁੱਲ 613 ਅਤੇ ਪੰਚਾਂ ਲਈ ਕੁੱਲ 1369 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਜਲਾਲਾਬਾਦ ਬਲਾਕ ਵਿੱਚ ਸਰਪੰਚਾਂ ਲਈ 866 ਅਤੇ ਪੰਚਾਂ ਲਈ ਕੁੱਲ 2192 ਨਾਮਜ਼ਦਗੀਆਂ ਪ੍ਰਾਪਤ ਹੋਈਆਂ।  ਇਸੇ ਤਰ੍ਹਾਂ ਖੂਈਆ ਸਰਵਰ ਐਟ ਅਬੋਹਰ ਬਲਾਕ ਵਿੱਚ ਸਰਪੰਚਾਂ ਲਈ ਕੁੱਲ 376 ਅਤੇ ਪੰਚਾਂ ਲਈ ਕੁੱਲ 1119 ਨਾਮਜ਼ਦਗੀਆਂ ਪ੍ਰਾਪਤ ਹੋਈਆਂ।ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget