ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਫਿਰੋਜ਼ਪੁਰ 'ਚ ਸੀਆਈਏ ਸਟਾਫ ਨੇ 25 ਕਰੋੜ ਦੀ 5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ, ਭਾਰਤੀ ਤਸਕਰ ਗ੍ਰਿਫ਼ਤਾਰ
ਪੰਜਾਬ ਦੇ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਅਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ। ਸੀਆਈਏ ਸਟਾਫ ਦੀ ਪੁਲਿਸ ਨੇ 5 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ।
![ਫਿਰੋਜ਼ਪੁਰ 'ਚ ਸੀਆਈਏ ਸਟਾਫ ਨੇ 25 ਕਰੋੜ ਦੀ 5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ, ਭਾਰਤੀ ਤਸਕਰ ਗ੍ਰਿਫ਼ਤਾਰ Ferozepur CIA staff seize 5 kg heroin and arms worth Rs 25 crore, Indian smuggler arrest ਫਿਰੋਜ਼ਪੁਰ 'ਚ ਸੀਆਈਏ ਸਟਾਫ ਨੇ 25 ਕਰੋੜ ਦੀ 5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ, ਭਾਰਤੀ ਤਸਕਰ ਗ੍ਰਿਫ਼ਤਾਰ](https://static.abplive.com/wp-content/uploads/sites/5/2021/01/09212715/FIROZPUR.jpg?impolicy=abp_cdn&imwidth=1200&height=675)
ਫਿਰੋਜ਼ਪੁਰ: ਪੰਜਾਬ ਦੇ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਅਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ। ਸੀਆਈਏ ਸਟਾਫ ਦੀ ਪੁਲਿਸ ਨੇ 5 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੇ ਨਾਲ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਥਿਆਰਾਂ ਵਿਚ ਇੱਕ ਪਿਸਤੌਲ, 2 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਸ਼ਾਮਲ ਹਨ।
ਇਹ ਵੀ ਪੜ੍ਹੋ: ਰਿਕਾਰਡ ਸਥਾਪਤੀ ਕਰਨ ਨੂੰ ਤਿਆਰ ਏਅਰ ਇੰਡੀਆ, ਦੁਨੀਆ ਦੀ ਸਭ ਤੋਂ ਲੰਬੀ ਦੂਰੀ ਦੀ ਉਡਾਣ ਨੂੰ ਪੂਰੀ ਤਰ੍ਹਾਂ ਕੰਟ੍ਰੋਲ ਕਰਨਗੀਆਂ ਔਰਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)