ਫਿਰੋਜ਼ਪੁਰ: ਪੰਜਾਬ ਦੇ ਫਿਰੋਜ਼ਪੁਰ ਵਿਚ ਨਸ਼ਾ ਤਸਕਰੀ ਅਤੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ। ਸੀਆਈਏ ਸਟਾਫ ਦੀ ਪੁਲਿਸ ਨੇ 5 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੇ ਨਾਲ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਥਿਆਰਾਂ ਵਿਚ ਇੱਕ ਪਿਸਤੌਲ, 2 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਇਹ ਵੀ ਪੜ੍ਹੋਰਿਕਾਰਡ ਸਥਾਪਤੀ ਕਰਨ ਨੂੰ ਤਿਆਰ ਏਅਰ ਇੰਡੀਆ, ਦੁਨੀਆ ਦੀ ਸਭ ਤੋਂ ਲੰਬੀ ਦੂਰੀ ਦੀ ਉਡਾਣ ਨੂੰ ਪੂਰੀ ਤਰ੍ਹਾਂ ਕੰਟ੍ਰੋਲ ਕਰਨਗੀਆਂ ਔਰਤਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904