ਪੜਚੋਲ ਕਰੋ

Punjab News: ਫਿਰੋਜ਼ਪੁਰ ਕਾਂਗਰਸੀ ਵਰਕਰ ਦੀ ਮੌਤ ਮਾਮਲੇ 'ਚ ਹੋਈ FIR 'ਚ ਜੋੜੀ ਗਈ ਕਤਲ ਦੀ ਧਾਰਾ

Congress Worker Attack case: ਫਿਰੋਜ਼ਪੁਰ ਦੇ ਇਕ ਪਿੰਡ 'ਚ ਕੁਝ ਦਿਨ ਪਹਿਲਾਂ ਹੋਏ ਹਮਲੇ 'ਚ ਜ਼ਖਮੀ ਹੋਏ ਕਾਂਗਰਸੀ ਵਰਕਰ ਦੀ ਮੰਗਲਵਾਰ ਨੂੰ ਹਸਪਤਾਲ 'ਚ ਮੌਤ ਹੋ ਗਈ।

Congress Worker Attack case: ਫਿਰੋਜ਼ਪੁਰ ਦੇ ਇਕ ਪਿੰਡ 'ਚ ਕੁਝ ਦਿਨ ਪਹਿਲਾਂ ਹੋਏ ਹਮਲੇ 'ਚ ਜ਼ਖਮੀ ਹੋਏ ਕਾਂਗਰਸੀ ਵਰਕਰ ਦੀ ਮੰਗਲਵਾਰ ਨੂੰ ਹਸਪਤਾਲ 'ਚ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ 'ਚ ਦਰਜ ਐਫਆਈਆਰ 'ਚ ਕਤਲ ਦਾ ਦੋਸ਼ ਜੋੜ ਦਿੱਤਾ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਾਰਟੀ ਦੇ ਕੁਝ ਸਾਥੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਦੋਸ਼ ਹੈ ਕਿ ਹਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਸ਼ਾਮਲ ਸਨ।


ਪੰਜਾਬ ਦੇ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਰਕਰ 'ਤੇ ਹਮਲਾ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਦੋ ਦਿਨ ਬਾਅਦ 12 ਮਾਰਚ ਨੂੰ ਇੱਥੋਂ ਦੇ ਪਿੰਡ ਕਸੋਆਣਾ ਦੇ ਰਹਿਣ ਵਾਲੇ ਕਾਂਗਰਸੀ ਵਰਕਰ ਇਕਬਾਲ ਸਿੰਘ (53) 'ਤੇ ਤਿੰਨ ਵਿਅਕਤੀਆਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਸੀ। ਇਸ ਘਟਨਾ ਵਿੱਚ ਇਕਬਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ।

ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ
ਜ਼ੀਰਾ ਸਦਰ ਥਾਣੇ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ 13 ਮਾਰਚ ਨੂੰ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਐਫਆਈਆਰ ਵਿੱਚ ਧਾਰਾ 302 (ਕਤਲ) ਵੀ ਜੋੜ ਦਿੱਤੀ ਗਈ ਹੈ। ਏਐਸਆਈ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਪੰਜਾਬ ਇਕਾਈ ਦੀ ਸਮੁੱਚੀ ਕਾਂਗਰਸ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ 'ਤੇ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget