ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਜ਼ਿਲ੍ਹਾ ਕੋਰਟ ਨੂੰ RDX ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ। ਜਿਸ ਕਰਕੇ ਪੁਲਿਸ ਵੱਲੋਂ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਲੋਕਾਂ ਅਤੇ ਵਕੀਲਾਂ ਦੇ ਵਿੱਚ ਹਫੜਾ-ਤਫੜੀ ਮੱਚ ਗਈ। ਪੁਲਿਸ ਅਤੇ ਬੰਬ ਸਕਾਊਟ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ।
ਪੰਜਾਬ ਪੁਲਿਸ ਵੱਲੋਂ ਵਕੀਲਾਂ ਅਤੇ ਸਟਾਫ ਮੈਂਬਰ ਨੂੰ ਸੁਰੱਖਿਅਤ ਢੰਗ ਦੇ ਨਾਲ ਕੰਪਲੈਕਸ ਤੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਜਾਂਚ ਟੀਮਾਂ ਪੂਰੀ ਇਮਾਰਤ ਦੀ ਚੰਗੀ ਤਰ੍ਹਾਂ ਤਲਾਸ਼ੀ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।