Punjab news: ਫ਼ਿਰੋਜ਼ਪੁਰ ਸ਼ਹਿਰ ਵਿੱਚ ਤਾਇਨਾਤ ਡੀਐਸਪੀ ਸੁਰਿੰਦਰ ਬੰਸਲ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਕੁਝ ਦਿਨ ਪਹਿਲਾਂ ਫਿਰੋਜ਼ਪੁਰ ਪੁਲਿਸ ਵੱਲੋਂ ਸੁਰਿੰਦਰ ਬੰਸਲ ਖ਼ਿਲਾਫ਼ ਸੀਆਰਪੀਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਦਿਨ ਪੁਲਿਸ ਵੱਲੋਂ ਉਸ ਦੀ ਫਿਰੋਜ਼ਪੁਰ ਸਰਕਾਰੀ ਰਿਹਾਇਸ਼ ਅਤੇ ਲੁਧਿਆਣਾ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਗਈ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਤ ਦਿਨਾਂ ਦਾ ਨੋਟਿਸ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਅੱਜ ਫ਼ਿਰੋਜ਼ਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Punjab News: ਮਾਨ ਸਰਕਾਰ ਤਾਂ ਨਹੀਂ ਸ਼ਰਾਬ ਦੀ ਹੋਮ ਡਲਿਵਰੀ ਦੀ ਯੋਜਨਾ ਬਣਾ ਰਹੀ ?