ਪੜਚੋਲ ਕਰੋ

ਐਮਐਲਏ ਦੀ ਝਾੜ ਸਹਿਣ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਵੀ ਲਾਈ ਮਹਿਲਾ ਐਸਐਚਓ ਦੀ ਕਲਾਸ

ਚੰਡੀਗੜ੍ਹ: ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਮੁਖੀ ਲਵਮੀਤ ਕੌਰ ਦਰਮਿਆਨ ਵਾਇਰਲ ਹੋਈ ਫ਼ੋਨ ਕਾਲ ਦਾ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਖ਼ਤ ਨੋਟਿਸ ਲਿਆ ਹੈ। ਇਹ ਸਖ਼ਤੀ ਹਲਕਾ ਵਿਧਾਇਕ 'ਤੇ ਨਹੀਂ ਬਲਕਿ ਮਹਿਲਾ ਪੁਲਿਸ ਅਧਿਕਾਰੀ 'ਤੇ ਹੀ ਵਰਤੀ ਗਈ ਹੈ। ਫ਼ਿਰੋਜ਼ਪੁਰ ਦੇ ਇੰਸਪੈਕਟਰ ਜਨਰਲ ਨੇ ਇਸ ਘਟਨਾ ਦਾ ਹਵਾਲਾ ਦਿੰਦਿਆਂ ਪੰਜ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਪੁਲਿਸ ਮਰਿਆਦਾ ਚੇਤੇ ਰੱਖਣ ਲਈ ਚੇਤਾਵਨੀ ਵੀ ਜਾਰੀ ਕਰ ਦਿੱਤੀ। ਇਹ ਵੀ ਪੜ੍ਹੋ: ਇਸ 'ਬੰਦੇ' ਖਾਤਰ ਮਹਿਲਾ ਥਾਣੇਦਾਰ ਨਾਲ ਉਲਝੇ ਘੁਬਾਇਆ ਆਈਜੀ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਘੁਬਾਇਆ ਅਤੇ ਮਹਿਲਾ ਪੁਲਿਸ ਅਧਿਕਾਰੀ ਦੀ ਗੱਲਬਾਤ ਦੀ ਆਡੀਓ-ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਪੁਲਿਸ ਦਾ ਅਕਸ ਖ਼ਰਾਬ ਹੋਇਆ ਹੈ। ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਨਾ ਕਰਕੇ ਸਿੱਧਾ ਸੋਸ਼ਲ ਮੀਡੀਆ 'ਤੇ ਪਹੁੰਚ ਕਰਨਾ ਪੁਲਿਸ ਨਿਯਮਾਂ ਦੀ ਉਲੰਘਣਾ ਹੈ। ਫ਼ਿਰੋਜ਼ਪੁਰ ਰੇਂਜ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ ਤੇ ਮੋਗਾ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਆਈਜੀ ਨੇ ਸੂਚਿਤ ਕੀਤਾ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਕਰਮਚਾਰੀ ਨੂੰ ਅਜਿਹੀ ਸਮੱਸਿਆ ਆਉਂਦੀ ਹੈ ਤਾਂ ਉਹ ਸੀਨੀਅਰ ਅਧਿਕਾਰੀਆਂ ਨੂੰ ਦੱਸੇ। ਜੇਕਰ ਇਹ ਸਮੱਸਿਆ ਜ਼ਿਲ੍ਹਾ ਪੱਧਰ 'ਤੇ ਹੱਲ ਨਹੀਂ ਹੁੰਦੀ ਤਾਂ ਫ਼ਿਰੋਜ਼ਪੁਰ ਰੇਂਜ ਤਕ ਵੀ ਪਹੁੰਚ ਕੀਤੀ ਜਾ ਸਕਦੀ ਹੈ। ਇਹ ਵੀ ਪੜ੍ਹੋ: ਪਹਿਲਾਂ ਕੈਬਨਿਟ ਮੰਤਰੀ ਤੇ ਹੁਣ ਕਾਂਗਰਸੀ ਵਿਧਾਇਕ ਨੇ ਮਹਿਲਾ ਪੁਲਿਸ ਅਧਿਕਾਰੀ ਨਾਲ ਫ਼ੋਨ 'ਤੇ ਕੀਤੀ ਬਦਸਲੂਕੀ ਹਾਲਾਂਕਿ, ਲਵਮੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਹੈ ਅਤੇ ਉਹੀ ਇਸ ਦਾ ਹੱਲ ਕਰਨਗੇ। ਇਸ ਦੇ ਬਾਵਜੂਦ ਸੀਨੀਅਰ ਅਧਿਕਾਰੀਆਂ ਨੇ ਉਸੇ ਦੀ ਹੀ ਖਿਚਾਈ ਕਰ ਦਿੱਤੀ ਹੈ। ਐਮਐਲਏ ਦੀ ਝਾੜ ਸਹਿਣ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਵੀ ਲਾਈ ਮਹਿਲਾ ਐਸਐਚਓ ਦੀ ਕਲਾਸ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget