ਪੜਚੋਲ ਕਰੋ

10 ਮਹੀਨੇ ਬਆਦ ਖੁੱਲ੍ਹ ਕੇ ਮਨਾਇਆ ਜਾਵੇਗਾ ਤਿਉਹਾਰ, ਲੋਹੜੀ 'ਤੇ ਲੱਗਣਗੀਆਂ ਪੂਰੀਆਂ ਰੌਣਕਾਂ

ਅੱਜ ਲੋਹੜੀ ਦਾ ਤਿਉਹਾਰ ਹੈ। ਵੈਸੇ ਤਾਂ ਤਿਉਹਾਰ ਖਾਸ ਹੀ ਹੁੰਦੇ ਹਨ ਪਰ ਇਸ ਵਾਰ ਲੋਹੜੀ ਇਸ ਲਈ ਖਾਸ ਹੈ ਕਿਉਂਕਿ 10 ਮਹੀਨਿਆਂ ਬਾਅਦ ਲੋਕ ਖੁੱਲ੍ਹ ਕੇ ਕੋਈ ਤਿਉਹਾਰ ਮਨਾਉਣਗੇ।

ਚੰਡੀਗੜ੍ਹ: ਅੱਜ ਲੋਹੜੀ ਦਾ ਤਿਉਹਾਰ ਹੈ। ਵੈਸੇ ਤਾਂ ਤਿਉਹਾਰ ਖਾਸ ਹੀ ਹੁੰਦੇ ਹਨ ਪਰ ਇਸ ਵਾਰ ਲੋਹੜੀ ਇਸ ਲਈ ਖਾਸ ਹੈ ਕਿਉਂਕਿ 10 ਮਹੀਨਿਆਂ ਬਾਅਦ ਲੋਕ ਖੁੱਲ੍ਹ ਕੇ ਕੋਈ ਤਿਉਹਾਰ ਮਨਾਉਣਗੇ। ਕੋਰੋਨਾ ਮਹਾਮਾਰੀ ਦੇ ਕਾਰਨ ਪਿਛਲੇ ਸਮੇਂ ਕੋਈ ਵੀ ਤਿਉਹਾਰ ਨਹੀਂ ਮਨਾਇਆ ਗਿਆ। ਡੀਜੇ-ਪਾਰਟੀ ਤੇ ਸਮੂਹਿਕ ਇਕੱਠ 'ਤੇ ਕੋਈ ਪਾਬੰਦੀ ਨਹੀਂ। ਮੰਗਲਵਾਰ ਨੂੰ ਸ਼ਹਿਰਾਂ ਦੇ ਸਾਰੇ ਬਾਜ਼ਾਰਾਂ ਵਿੱਚ ਮੂੰਗਫਲੀ, ਰੇੜੀਆਂ, ਗੱਚਕ, ਤਿੱਲ ਤੇ ਪੌਪਕੌਰਨ ਦੀ ਖੂਬ ਵਿਕਰੀ ਹੋਈ। ਜੋਤਸ਼ੀਆਂ ਅਨੁਸਾਰ ਲੋਹੜੀ ਬਾਲਣ ਦਾ ਸ਼ੁੱਭ ਸਮਾਂ ਦੁਪਹਿਰ 1:30 ਵਜੇ ਤੋਂ 3:25 ਵਜੇ ਤੱਕ ਤੇ ਸ਼ਾਮ 5:39 ਤੋਂ 10: 22 ਤੱਕ ਹੋਵੇਗਾ। ਇਹ ਮੰਨਿਆ ਜਾਂਦਾ ਹੈ ਕਿ ਲੋਹੜੀ ਦੀ ਰਾਤ ਸਾਲ ਦੀ ਸਭ ਤੋਂ ਲੰਬੀ ਰਾਤ ਹੁੰਦੀ ਹੈ। ਇਸ ਤੋਂ ਬਾਅਦ, ਦਿਨ ਵੱਡੇ ਹੋਣੇ ਸ਼ੁਰੂ ਹੋ ਜਾਂਦੇ ਹਨ। ਖੁੱਲੇ ਅਸਮਾਨ ਹੇਠ, ਮੂੰਗਫਲੀ, ਰੇੜੀਆਂ ਆਦਿ ਨੂੰ ਅੱਗ ਦੀ ਭੇਟ ਚੜ੍ਹਾਉਣ ਮਗਰੋਂ ਅੱਗ ਦੀ ਪਰੀਕਰਮਾ ਕੀਤੀ ਜਾਂਦੀ ਹੈ। ਬਹੁਤ ਸਾਰੇ ਪਰਿਵਾਰਾਂ ਵਿੱਚ ਵਿਆਹੀਆਂ ਧੀਆਂ ਨੂੰ ਘਰ ਬੁਲਾਇਆ ਜਾਂਦਾ ਹੈ ਤੇ ਖਾਣਾ ਪਰੋਸਿਆ ਜਾਂਦਾ ਹੈ ਤੇ ਤੋਹਫੇ ਵੀ ਦਿੱਤੇ ਜਾਂਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PBKS VS SRH ਮੈਚ ਦੀ ਆਨਲਾਈਨ ਟਿਕਟ ਸੇਲ ਸ਼ੁਰੂ, ਸੋਮਵਾਰ ਤੋਂ ਆਫਲਾਈਨ ਵੀ ਮਿਲਣਗੀਆਂ; 11 ਅਪ੍ਰੈਲ ਨੂੰ ਮੁਕਾਬਲਾ

ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਗੜ੍ਹੇ ਅਤੇ ਤੇਜ਼ ਤੂਫਾਨ ਦਾ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Embed widget