ਪੜਚੋਲ ਕਰੋ
ਨਵਾਂ ਸ਼ਹਿਰ 'ਚ ਡਿੱਗਿਆ ਫੌਜ ਦਾ ਮਿੱਗ 29 ਜਹਾਜ਼
ਏਅਰ ਫੋਰਸ ਦਾ ਮਿੱਗ 29 ਜੈੱਟ ਹਾਦਸੇ ਦਾ ਸ਼ਿਕਾਰ ਹੋ ਗਿਆ। ਅੱਜ ਸਵੇਰੇ ਜੈੱਟ ਨਵਾਂ ਸ਼ਹਿਰ ਦੇ ਇੱਕ ਪਿੰਡ 'ਚ ਕ੍ਰੈਸ਼ ਹੋ ਗਿਆ।

ਨਵਾਂ ਸ਼ਹਿਰ: ਨਵਾਂ ਸ਼ਹਿਰ ਦੇ ਪਿੰਡ ਚੂਹੜਪੁਰ ਨੇੜੇ ਏਅਰ ਫੋਰਸ ਦਾ ਮਿੱਗ 29 ਜੈੱਟ ਹਾਦਸੇ ਦਾ ਸ਼ਿਕਾਰ ਹੋ ਗਿਆ। ਅੱਜ ਸਵੇਰੇ ਜੈੱਟ ਕ੍ਰੈਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਪਾਇਲਟ ਸੁਰੱਖਿਅਤ ਹਨ। ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ ਦੇ ਕਾਰਨਾਂ ਦੇ ਅਜੇ ਪਤਾ ਨਹੀਂ ਲੱਗ ਸਕਿਆ।

ਹੋਰ ਪੜ੍ਹੋ























