ਪੜਚੋਲ ਕਰੋ

ਆਖਰ ਨਹਿਰ 'ਚੋਂ ਮਿਲੀ ਬੱਚੇ ਸਹਿਜਪ੍ਰੀਤ ਦੀ ਲਾਸ਼, ਤਾਇਆ ਹੀ ਨਿਕਲਿਆ ਕਾਤਲ

ਪੁਲਿਸ ਵੱਲੋਂ ਸਹਿਜ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਆਖਰਕਾਰ ਉਸ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨ ਲਿਆ ਕਿ ਉਸ ਨੇ ਹੀ ਨਹਿਰ ਵਿੱਚ ਸਹਿਜ ਦੀ ਲਾਸ਼ ਨੂੰ ਸੁੱਟਿਆ ਹੈ।

ਲੁਧਿਆਣਾ: ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਰਿਸ਼ਤੇਦਾਰ ਵੱਲੋਂ ਹੀ ਇਸ ਨੂੰ ਨਹਿਰ ਵਿੱਚ ਸੁੱਟਣ ਦਾ ਖੁਲਾਸਾ ਹੋਇਆ ਹੈ। ਬੀਤੇ ਦੋ ਦਿਨ ਤੋਂ ਸਹਿਜ ਲਾਪਤਾ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਲੱਭਣ ਲਈ ਲਗਾਤਾਰ ਯਤਨ ਤੇ ਸੋਸ਼ਲ ਮੀਡੀਆ 'ਤੇ ਵੀ ਅਪੀਲ ਕਰ ਰਿਹਾ ਸੀ।

ਪੁਲਿਸ ਵੱਲੋਂ ਸਹਿਜ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਆਖਰਕਾਰ ਉਸ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨ ਲਿਆ ਕਿ ਉਸ ਨੇ ਹੀ ਨਹਿਰ ਵਿੱਚ ਸਹਿਜ ਦੀ ਲਾਸ਼ ਨੂੰ ਸੁੱਟਿਆ ਹੈ। ਪੁਲਿਸ ਨੇ ਗੋਤਖੋਰਾਂ ਦੀ ਮਦਦ ਨਾਲ ਸਹਿਜ ਦੀ ਲਾਸ਼ ਨੂੰ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਉਧਰ, ਸਹਿਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਤੇ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕਰ ਸਕਦੀ ਹੈ। ਮਾਮਲੇ ਸਬੰਧੀ ਚਮਸ਼ਦੀਦਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਨਹਿਰ ਨੇੜੇ ਬੱਚੇ ਨੂੰ ਲੱਭ ਰਹੀ ਸੀ ਤੇ ਸਫੈਦੇ ਕੋਲੋਂ ਉਸ ਦੀ ਲਾਸ਼ ਬਰਾਮਦ ਹੋਈ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮ ਨੂੰ ਵੀ ਆਪਣੇ ਨਾਲ ਲੈ ਕੇ ਆਈ ਸੀ ਤੇ ਉਸ ਦੀ ਨਿਸ਼ਾਨਦੇਹੀ 'ਤੇ ਹੀ ਪੁਲਿਸ ਨੇ ਬੱਚੇ ਦੀ ਲਾਸ਼ ਬਰਾਮਦ ਕੀਤੀ ਹੈ। ਸਹਿਜ ਬੀਤੇ ਦੋ ਦਿਨ ਤੋਂ ਲਾਪਤਾ ਸੀ। ਉਸ ਦੇ ਪਰਿਵਾਰ ਨੂੰ ਪਹਿਲਾਂ ਤੋਂ ਹੀ ਉਸ ਦੇ ਰਿਸ਼ਤੇਦਾਰ ਤੇ ਸ਼ੱਕ ਸੀ। ਇਸ ਮਾਮਲੇ ਵਿੱਚ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਅੱਜ ਖੁਲਾਸਾ ਕਰ ਸਕਦੀ ਹੈ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?

Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ

T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ

Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ

for smartphones
and tablets

ਵੀਡੀਓਜ਼

'Bhagwant Mann | 'ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਮਾਨ ਸਰਕਾਰ''Sangrur Jail Breaking | ਸੰਗਰੂਰ ਜ਼ੇਲ੍ਹ 'ਚ ਖੂ+ਨੀ+ ਝੜਪ-2 ਕੈਦੀਆਂ ਦੀ ਮੌ++ਤCM Bhagwant Mann ਦੇ ਚੋਣ ਪ੍ਰਚਾਰ 'ਚ ਆਇਆ ਜ਼ਬਰਦਸਤ ਤੂਫ਼ਾਨ ਮੀਂਹ ਤੇ ਝੱਖੜ, ਡਟੇ ਰਹੇ ਭਮੱਕੜFarmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Gurdaspur News: ਤੇਜ਼ ਹਨ੍ਹੇਰੀ ਬਣੀ ਕਾਲ! ਹਰਦੋਛਨੀ ਰੋਡ 'ਤੇ ਚੱਲ ਰਹੇ ਦੁਬਈ ਮੇਲੇ 'ਚ ਟਾਵਰ ਦਾ ਮਾਡਲ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਤੇ ਇੱਕ ਹੋਇਆ ਫੱਟੜ

Harpal Kamboj Resigned: ਦੁਸ਼ਯੰਤ ਚੌਟਾਲਾ ਨੂੰ ਇੱਕ ਹੋਰ ਝਟਕਾ, JJP ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਦਿੱਤਾ ਅਸਤੀਫ਼ਾ

PM ਮੋਦੀ ਦੀ ਤਾਰੀਫ 'ਚ ਗਾਇਆ ਗੀਤ, YouTuber ਦੀ ਕੁੱਟਮਾਰ ਕਰਕੇ ਲਗਵਾਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ

Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 

Embed widget