ਪੜਚੋਲ ਕਰੋ

ਛੇ ਹਫ਼ਤਿਆਂ ‘ਚ ਹੋਵੇਗਾ ਪੰਜਾਬ ਦੇ 30,000 ਕਰੋੜ ਦੇ ਕਰਜ਼ੇ ਦਾ ਹੱਲ, ਵਿੱਤ ਕਮਿਸ਼ਨ ਵੱਲੋਂ ਕਮੇਟੀ ਗਠਿਤ

ਚੰਡੀਗੜ: 15ਵੇਂ ਵਿੱਤ ਕਮਿਸ਼ਨ ਨੇ 31 ਹਜ਼ਾਰ ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦਾ ਜਾਇਜ਼ਾ ਲੈਣ ਅਤੇ ਹੱਲ ਕੱਢਣ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸਰਕਾਰੀ ਬੁਲਾਰੇ ਮੁਤਾਬਕ ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਨੇ ਪੰਜਾਬ ਸਰਕਾਰ ਦੇ ਨਾਲ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਇਸ ਮੁੱਦੇ ਸਬੰਧੀ ਚਰਚਾ ਕੀਤੀ ਸੀ ਅਤੇ ਅੱਜ ਉਨ੍ਹਾਂ ਇਸ ਸਬੰਧੀ ਕਮੇਟੀ ਦਾ ਗਠਨ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਉਮੀਦ ਪ੍ਰਗਟਾਈ ਹੈ ਕਿ 30,584 ਕਰੋੜ ਰੁਪਏ ਦੇ ਕਰਜ਼ੇ ਨਾਲ ਸਬੰਧਤ ਮੁੱਦਾ ਜਲਦੀ ਹੀ ਹੱਲ ਹੋ ਜਾਵੇਗਾ। ਇਹ ਸੂਬੇ ਲਈ ਵੱਡਾ ਵਿੱਤੀ ਸੰਕਟ ਬਣਿਆ ਹੋਇਆ ਹੈ। ਕਮਿਸ਼ਨ ਦੇ ਮੈਂਬਰ ਅਤੇ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਦੀ ਅਗਵਾਈ ਵਾਲੀ ਇਸ ਕਮੇਟੀ ਨੂੰ ਆਪਣੀ ਰਿਪੋਰਟ 6 ਹਫਤਿਆਂ ਵਿੱਚ ਪੇਸ਼ ਕਰਨ ਲਈ ਆਖਿਆ ਗਿਆ ਹੈ। ਇਹ ਕਮੇਟੀ ਪੰਜਾਬ ਸਰਕਾਰ ਦੇ ਕਰਜ਼ੇ ਸਬੰਧੀ ਉਹ ਸਾਰੇ ਪੱਖ ਵਾਚੇਗੀ ਜੋ ਭਾਰਤੀ ਖੁਰਾਕ ਨਿਗਮ/ਖੁਰਾਕ ਅਤੇ ਜਨਤਕ ਵਿਤਰਨ ਵਿਭਾਗ ਦੇ ਹਵਾਲਿਆਂ ਨਾਲ ਸੀਸੀਐਲ ਦੇ ਰੂਪ ਵਿੱਚ ਇਕੱਤਰ ਹੋਇਆ ਹੈ। ਇਹ ਕਮੇਟੀ ਇਸ ਦੇ ਢੁਕਵੇਂ ਹੱਲ ਦੀ ਵੀ ਸਿਫਾਰਿਸ਼ ਕਰੇਗੀ ਜੋ ਸਾਰੇ ਦਾਅਵੇਦਾਰਾਂ ਅਤੇ ਪੰਜਾਬ ਸਰਕਾਰ ਲਈ ਢੁਕਵਾਂ ਅਤੇ ਨਿਰਪੱਖ ਹੋਵੇਗਾ। ਇਸ ਦੇ ਨਾਲ ਵਿਰਾਸਤੀ ਕਰਜ਼ੇ ਦੇ ਕਾਰਨ ਕਰਜ਼ਾ ਸਟਾਕ ਅਤੇ ਸੇਵਾ ਲਾਗਤਾਂ ਦੇ ਵਧਣ ਕਾਰਨ ਪੈਦਾ ਹੋਈਆਂ ਵਿੱਤੀ ਚੁਣੌਤੀਆਂ ਨਾਲ ਨਜਿੱਟਣ ਲਈ ਵੀ ਸੂਬਾ ਸਮਰਥ ਹੋ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
ਪੰਜਾਬ-ਚੰਡੀਗੜ੍ਹ 'ਚ 3 ਦਿਨ ਅਸਮਾਨੋਂ ਵਰ੍ਹੇਗੀ ਅੱਗ, ਸਕੂਲਾਂ 'ਚ ਹੋਈਆਂ ਛੁੱਟੀਆਂ: ਆਊਟਡੋਰ ਐਕਟੀਵੀਟੀ 'ਤੇ ਰੋਕ; ਸਰਕਾਰੀ ਦਫ਼ਤਰਾਂ ਦਾ ਵੀ ਬਦਲਿਆ ਟਾਈਮ...
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
Embed widget