ਪੜਚੋਲ ਕਰੋ

ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੂੰ ਦਿੱਤਾ ਭਰੋਸਾ, ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ

ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਮੁਲਾਜ਼ਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਮੇਤ ਕਈ ਮੁੱਦੇ ਉਠਾਏ।

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨੂੰ ਇਸ ਮਿਸ਼ਨ 'ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

ਅੱਜ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਮੁਲਾਜ਼ਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਮੇਤ ਕਈ ਮੁੱਦੇ ਉਠਾਏ।

ਯੂਨੀਅਨਾਂ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ ਦੀ ਮੰਗ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲਾਹੇਵੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਵਿਭਾਗ ਦੀ ਬਿਹਤਰੀ ਲਈ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਹੀ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਹੇਠ ਸਨ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੇ ਵਿਭਾਗ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਨਾ ਸਿਰਫ਼ ਸਰਕਾਰੀ ਬੱਸਾਂ ਨੂੰ ਸਿੱਧੇ ਦਿੱਲੀ ਹਵਾਈ ਅੱਡੇ ਤੱਕ ਚਲਾਉਣਾ ਸ਼ੁਰੂ ਕੀਤਾ ਹੈ, ਸਗੋਂ ਸੂਬੇ ਦੇ ਵੱਖ-ਵੱਖ ਰੂਟਾਂ 'ਤੇ ਸਰਕਾਰੀ ਬੱਸਾਂ ਨੂੰ ਸਫ਼ਲਤਾਪੂਰਵਕ ਚਲਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮਾਫ਼ੀਆ ਨੂੰ ਵੀ ਨੱਥ ਪਾਈ ਹੈ।

ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਵੱਲੋਂ ਉਠਾਈਆਂ ਜਾਇਜ਼ ਮੰਗਾਂ ਜਿਸ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਬਾਰੇ ਇੱਕ ਨੋਟ ਤਿਆਰ ਕਰਕੇ ਉਨ੍ਹਾਂ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕਿਆਂ ਕਰਨ ਦਾ ਮੁੱਦਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਯਕੀਨ ਦਿਵਾਇਆ ਕਿ ਸਰਕਾਰ ਵੱਲੋਂ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਐਮਡੀ ਪੀ.ਆਰ.ਟੀ.ਸੀ ਪੂਨਮਦੀਪ ਕੌਰ ਢਿੱਲੋਂ ਅਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget