ਪੜਚੋਲ ਕਰੋ

ਵਿੱਤ ਮੰਤਰੀ ਚੀਮਾ ਨੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜ਼ਬੂਤ ਵਿਤੀ ਪ੍ਰਬੰਧਨ ਅਤੇ ਮੁਲਾਜਮ ਪੱਖੀ ਫੈਸਲੇ ਲੈਂਦੇ ਹੋਏ ਵੈਲਫੇਅਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵੀ ਵਿਤੀ ਪ੍ਰਬੰਧਨ ਤੇ ਭਲਾਈ ਸਕੀਮਾਂ ਦੇ ਖਰਚਿਆਂ ਦੀ ਸਹੀ ਢੰਗ ਨਾਲ ਦੇਖਰੇਖ ਕਰਨ ਲਈ ਨਵ-ਨਿਯੁਕਤ ਸੈਕਸ਼ਨ ਅਫਸਰਾਂ ਦੀ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਇਸੇ ਲੜੀ ਵਿੱਚ ਐਸ.ਏ.ਐਸ. ਕਾਡਰ ਵਿੱਚ ਨਿਯੁਕਤੀਆਂ ਸਬੰਧੀ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਐਸ.ਏ.ਐਸ. ਪ੍ਰੀਖਿਆ ਦੀ ਅਧਿਸੂਚਨਾ ਅਤੇ ਪੀ.ਪੀ.ਐੱਸ.ਸੀ. ਰਾਹੀਂ ਸਿੱਧੀ ਭਰਤੀ ਦਾ ਇਸਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਇਸ ਪ੍ਰਕਿਆ ਤਹਿਤ ਸੈਕਸ਼ਨ ਅਫਸਰਾਂ ਦੀਆਂ ਖਾਲੀ ਪਈਆਂ ਹੋਰਨਾਂ ਆਸਾਮੀਆਂ ਨੂੰ ਵੀ ਜਲਦੀ ਤੋਂ ਜਲਦੀ ਭਰਿਆ ਜਾਵੇਗਾ।

ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਆਸਾਮੀਆਂ ਨੂੰ ਪਹਿਲ ਦੇ ਆਧਾਰ ਤੇ ਭਰਨ ਦੀ ਤਰਜੀਹ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਇਸ ਮੌਕੇ ਵਿੱਤ ਮੰਤਰੀ ਵੱਲੋਂ ਸਮੂਹ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਸਰਕਾਰੀ ਖਜਾਨੇ ਤੇ ਹਰਪੱਖੋਂ ਨਜਰਸ਼ਾਨੀ ਕਰਦੇ ਹੋਏ ਈਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਹਦਾਇਤ ਵੀ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget