ਪੜਚੋਲ ਕਰੋ
ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਰੋਨਾ ਪੌਜ਼ੇਟਿਵ
ਮਨਪ੍ਫੇਰੀਤ ਬਾਦਲ ਨੇ ਫੇੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, 'ਮੈਂ ਕੋਰੋਨਾ ਪੌਜ਼ੇਟਿਵ ਹਾਂ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ।'

ਮਨਪ੍ਰੀਤ ਬਾਦਲ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਅਜਿਹੇ 'ਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀਰਵਾਰ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿੱਤ ਮੰਤਰੀ ਨੇ ਸੋਸ਼ਲ ਮੀਡੀਆ ਜ਼ਰੀਏ ਖੁਦ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, 'ਮੈਂ ਕੋਰੋਨਾ ਪੌਜ਼ੇਟਿਵ ਹਾਂ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ।'
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ





















