ਪੜਚੋਲ ਕਰੋ

ਪੇਕਿਆਂ ਨੇ ਕੀਤਾ ਕੁੜੀ ਦੇ ਸਹੁਰਾ ਪਰਿਵਾਰ ਨੂੰ ਖ਼ਤਮ, ਕੁੜੀ ਫਿਰ ਵੀ ਬਚੀ

ਸੋਨੀਪਤ : ਇੱਥੋਂ ਦੇ ਖਰਖੋਦਾ ਪਿੰਡ ਵਿੱਚ ਬੀਤੀ ਰਾਤ ਇੱਕ ਪਰਿਵਾਰ ਉੱਤੇ ਹੋਏ ਹਮਲੇ ਵਿੱਚ ਤਿੰਨ ਵਿਅਕਤੀਆਂ ਦੇ ਮੌਤ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਹਮਲਾ ਦਾ ਕਾਰਨ ਅੰਤਰਜਾਤੀ ਵਿਆਹ ਹੈ। ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕਰ ਕੇ ਉਸ ਦੇ ਪੂਰੇ ਸਹੁਰਾ ਪਰਿਵਾਰ ਨੂੰ ਹੀ ਖ਼ਤਮ ਕਰ ਦਿੱਤਾ। ਅਹਿਮ ਗੱਲ ਇਹ ਹੈ ਕਿ ਹਮਲੇ ਸਮੇਂ ਲੜਕੀ ਗਰਭਵਤੀ ਸੀ ਅਤੇ ਬਾਅਦ ਵਿੱਚ ਉਸ ਨੇ ਹਸਪਤਾਲ ਵਿੱਚ ਇੱਕ ਲੜਕੇ ਨੂੰ ਜਨਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀਪਤ ਦੇ ਕੁਲਦੀਪ ਨਗਰ ਇਲਾਕੇ ਵਿੱਚ ਬੀਤੀ ਰਾਤ ਸੁਰੇਸ਼ ਨਾਮਕ ਵਿਅਕਤੀ ਦੇ ਘਰ ਬੀਤੀ ਰਾਤ ਕੁੱਝ ਲੋਕਾਂ ਨੇ ਹਥਿਆਰਾਂ ਨਾਲ ਹਮਲਾ ਕੀਤਾ। ਅਣਪਛਾਤੇ ਵਿਅਕਤੀਆਂ ਘਰ ਅੰਦਰ ਆਉਂਦਿਆਂ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਘਰ ਦੇ ਮਾਲਕ ਸੁਰੇਸ਼ , ਉਸ ਦੀ ਪਤਨੀ ਅਤੇ ਲੜਕੇ ਪ੍ਰਦੀਪ ਦੀ ਮੌਤ ਹੋਈ ਹੈ। ਜਦੋਂਕਿ ਪ੍ਰਦੀਪ ਦੀ ਪਤਨੀ ਸੁਸ਼ੀਲਾ ਅਤੇ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਤੇ ਸੁਸ਼ੀਲਾ ਦਾ ਅੰਤਰਜਾਤੀ ਵਿਆਹ ਸੀ। ਪ੍ਰਦੀਪ ਦਲਿਤ ਪਰਿਵਾਰ ਨਾਲ ਸਬੰਧਿਤ ਰੱਖਦਾ ਸੀ ਜਦੋਂਕਿ ਸੁਸ਼ੀਲਾ ਉੱਚ ਸ਼੍ਰੇਣੀ ਨਾਲ। ਇਸੀ ਗੱਲ ਦੀ ਸੁਸ਼ੀਲਾ ਦੇ ਪਰਿਵਾਰ ਵਾਲਿਆਂ ਨੂੰ ਪ੍ਰਦੀਪ ਨਾਲ ਰੰਜਸ਼ ਸੀ। ਪੁਲਿਸ ਨੂੰ ਸ਼ੱਕ ਹੈ ਕਿ ਹਮਲੇ ਪਿੱਛੇ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਹੱਥ ਹੋ ਸਕਦਾ ਹੈ। ਪ੍ਰਦੀਪ ਅਤੇ ਸੁਸ਼ੀਲਾ ਦੀ ਮੁਲਾਕਾਤ ਚਾਰ ਸਾਲ ਪਹਿਲਾਂ ਹੋਈ ਸੀ। ਦੋਵਾਂ ਨੇ ਵਿਆਹ ਕਰਵਾਉਣ ਦੀ ਗੱਲ ਜਦੋਂ ਪਰਿਵਾਰ ਵਾਲਿਆਂ ਨੂੰ ਦੱਸੀ ਤਾਂ ਲੜਕੀ ਦੇ ਘਰ ਵਾਲਿਆਂ ਨੇ ਇਸ ਲਈ ਹਾਮੀ ਨਹੀਂ ਭਰੀ। ਕਾਰਨ ਪ੍ਰਦੀਪ ਦਾ ਦਲਿਤ ਹੋਣਾ। ਪਰ ਬਾਅਦ ਦੋਵਾਂ ਨੇ ਪ੍ਰੇਮ ਵਿਆਹ ਕਰ ਲਿਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget