ਪੜਚੋਲ ਕਰੋ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ! 18 ਟਰੈਵਲ ਏਜੰਟਾਂ ਤੇ 43 ਏਜੰਸੀਆਂ 'ਤੇ ਕੀਤੀ ਕਾਰਵਾਈ, ਫਰਜ਼ੀ ਇਸ਼ਤਿਹਾਰ ਦੇ ਕੇ ਮਾਰਦੇ ਨੇ ਠੱਗੀਆਂ

ਪੁਲਿਸ ਵੱਲੋਂ ਇਨ੍ਹਾਂ ਸ਼ਾਤਿਰ ਅਪਰਾਧੀਆਂ ਤੱਕ ਪਹੁੰਚਣ ਲਈ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਗੁਪਤ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ। ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀ ਧਾਰਾ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਟਰੈਵਲ ਏਜੰਸੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। 18 ਟਰੈਵਲ ਏਜੰਟਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਕਤ ਏਜੰਸੀਆਂ ਸੋਸ਼ਲ ਮੀਡੀਆ 'ਤੇ ਵਿਦੇਸ਼ਾਂ 'ਚ ਨੌਕਰੀਆਂ ਦੇ ਫਰਜ਼ੀ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਠੱਗਦੀਆਂ ਸਨ। ਡੀਜੀਪੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਕੁੱਲ 43 ਟਰੈਵਲ ਏਜੰਸੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜੋ ਕਿ ਬਿਨਾਂ ਲੋੜੀਂਦੇ ਲਾਇਸੈਂਸ ਤੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀ ਦਾ ਲਾਲਚ ਦੇ ਰਹੇ ਸਨ।

ਪੁਲਿਸ ਵੱਲੋਂ ਇਨ੍ਹਾਂ ਸ਼ਾਤਿਰ ਅਪਰਾਧੀਆਂ ਤੱਕ ਪਹੁੰਚਣ ਲਈ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਗੁਪਤ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ। ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀ ਧਾਰਾ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫਰਜ਼ੀ ਏਜੰਟਾਂ ਵਿੱਚ ਅੰਮ੍ਰਿਤਸਰ, ਮੁਹਾਲੀ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। 18 ਨਵੀਆਂ ਐਫਆਈਆਰਜ਼ ਵਿੱਚੋਂ 6 ਐਫਆਈਆਰ ਸਤੰਬਰ ਮਹੀਨੇ ਤੇ 12 ਅਕਤੂਬਰ ਵਿੱਚ ਦਰਜ ਕੀਤੀਆਂ ਗਈਆਂ ਹਨ।

ਕਿਹੜੀਆਂ ਕੰਪਨੀਆਂ ਖ਼ਿਲਾਫ਼ ਕੇਸ ਹੋਏ ਦਰਜ ?

ਪੁਲਿਸ ਵੱਲੋਂ ਜਿਨ੍ਹਾਂ ਕੰਪਨੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵਨ ਪੁਆਇੰਟ ਸਰਵਿਸਿਜ਼ ਸੈਕਟਰ-115 ਖਰੜ, ਸਾਈ ਏਂਜਲ ਗਰੁੱਪ ਸੈਕਟਰ-78 ਮੁਹਾਲੀ, ਭਾਰਤ ਇਮੀਗ੍ਰੇਸ਼ਨ ਅਮਲੋਹ ਨੇੜੇ ਸੇਵਕ ਪੈਟਰੋਲ ਪੰਪ ਫਤਹਿਗੜ੍ਹ ਸਾਹਿਬ, ਮਾਸਟਰ ਮਾਈਂਡ ਇਮੀਗ੍ਰੇਸ਼ਨ ਸਟੱਡੀ ਵੀਜ਼ਾ ਕੰਸਲਟੈਂਟ ਆਨੰਦਪੁਰ ਸਾਹਿਬ, ਏ.ਵੀ.ਪੀ. ਬਠਿੰਡਾ, ਸਕਾਈ ਬ੍ਰਿਜ ਇਮੀਗ੍ਰੇਸ਼ਨ ਬਠਿੰਡਾ, ਗੇਟਵੇ ਇਮੀਗ੍ਰੇਸ਼ਨ ਪਟਿਆਲਾ, ਮਾਸਟਰ ਇਮੀਗ੍ਰੇਸ਼ਨ ਰਾਜਪੁਰਾ,  ਹੰਬਲ ਇਮੀਗ੍ਰੇਸ਼ਨ ਅੰਮ੍ਰਿਤਸਰ, ਦ ਹੰਬਲ ਇਮੀਗ੍ਰੇਸ਼ਨ ਲੁਧਿਆਣਾ, ਈਵੀਏਏ ਇਮੀਗ੍ਰੇਸ਼ਨ ਲੁਧਿਆਣਾ, ਕੌਰ ਇਮੀਗ੍ਰੇਸ਼ਨ ਸੈਂਟਰ ਮੋਗਾ, ਸ਼ਿਵ ਕੰਸਲਟੈਂਸੀ ਇਮੀਗ੍ਰੇਸ਼ਨ ਐੱਫ.ਸੀ.ਆਰ ਰੋਡ ਅੰਮ੍ਰਿਤਸਰ, ਆਹੂਜਾ ਇਮੀਗ੍ਰੇਸ਼ਨ ਜੰਡਿਆਲਾ ਰੋਡ, ਐਚ.ਡੀ.ਐੱਫ.ਸੀ. ਬੈਂਕ ਤਰਨਤਾਰਨ ਨੇੜੇ, ਜੇ.ਐੱਮ.ਸੀ. ਅੰਮ੍ਰਿਤਸਰ ਪਹਿਲੀ ਮੰਜ਼ਿਲ, 100 ਫੁੱਟੀ ਰੋਡ ਅੰਮ੍ਰਿਤਸਰ ਕਾਲੋਨੀ, ਰੂੜ੍ਹਾਸੇ, ਆਈ.ਐੱਮ. ਯੂਨੀਕ ਐਂਟਰਪ੍ਰਾਈਜ਼ਿਜ਼ ਮੈਗਾ ਮਾਰਕੀਟ ਨਿਊ ਸਨੀ ਐਨਕਲੇਵ ਸੈਕਟਰ 123 ਮੋਹਾਲੀ ਐਂਡ ਸੈਣੀ ਐਸੋਸੀਏਟਸ (ਗਲਫ ਜੌਬਸ ਐਂਡ ਯੂਰੋਪ ਗਲਫ ਵੀਜ਼ਾ), ਪਹਿਲੀ ਮੰਜ਼ਿਲ ਖੰਨਾ ਕੰਪਲੈਕਸ, ਰੂਪਨਗਰ ਸ਼ਾਮਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget