ਪੜਚੋਲ ਕਰੋ

ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਮਾਈਨਿੰਗ ਦਾ ਪਰਚਾ ਖਾਰਜ, SHO ਪਰਮਿੰਦਰ ਬਾਜਵਾ ਵੀ ਬਹਾਲ

  ਚੰਡੀਗੜ੍ਹ: ਅਦਾਲਤ ਨੇ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਦਰਜ ਐਫਆਈਆਰ ਖਾਰਜ ਕਰ ਦਿੱਤੀ ਹੈ। ਨਿਆਂਇਕ ਮੈਜਿਸਟ੍ਰੇਟ (ਦਰਜਾ ਪਹਿਲਾ), ਨਕੋਦਰ ਤਨਵੀਰ ਸਿੰਘ ਦੇ ਨਿਰਦੇਸ਼ਾਂ ’ਤੇ ਸ਼ੇਰੋਵਾਲੀਆ ਖਿਲਾਫ ਨਾਜਾਇਜ਼ ਮਾਈਨਿੰਗ ਤਹਿਤ ਦਰਜ ਐਫਆਈਆਰ ਰੱਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮਈ ਵਿੱਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕਰਨ ਵਾਲੇ ਸਾਬਕਾ ਐਸਐਚਓ ਮਹਿਤਪੁਰ ਪਰਮਿੰਦਰ ਬਾਜਵਾ ਨੂੰ ਵੀ ਬਹਾਲ ਕਰਕੇ ਕਪੂਰਥਲਾ ਪੁਲਿਸ ਲਾਈਨ ਭੇਜਿਆ ਗਿਆ ਹੈ। ਇਹ ਵੀ ਪੜ੍ਹੋ- ਮਾਈਕ ਖੋਹੇ ਜਾਣ ਬਾਅਦ ਕੀ ਬੋਲੀ ਬੀਬੀ ਕਿਰਨਜੋਤ ਕੌਰ? ਪੁਲਿਸ ਨੇ ਤਿੰਨ ਮਹੀਨੇ ਪਹਿਲਾਂ ਐਫਆਈਆਰ ਰੱਦ ਕਰਨ ਦੀ ਰਿਪੋਰਟ ਦਾਇਰ ਕੀਤੀ ਸੀ ਪਰ ਨਕੋਦਰ ਦੇ ਪਿੰਡ ਮਾਲੜੀ ਪਿੰਡ ਦੇ ਸ਼ਿਕਾਇਤਕਰਤਾ ਕਾਮਰੇਡ ਮੋਹਨ ਸਿੰਘ ਨੇ ਅਦਾਲਤ ਵਿੱਚ ਇਸ ਨੂੰ ਚੁਣੌਤੀ ਦਿੱਤੀ ਸੀ। ਹਾਲਾਂਕਿ ਪਿਛਲੇ ਮਹੀਨੇ ਮੋਹਨ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਸ ਦੇ ਬਾਅਦ ਉਹ ਪੁਲਿਸ ਜਾਂਚ ਤੋਂ ਸੰਤੁਸ਼ਟ ਹੋ ਗਿਆ। ਉਸ ਨੇ ਕਿਹਾ ਕਿ ਲਾਡੀ ਖਿਲਾਫ ਗ਼ੈਰਕਾਨੂੰਨੀ ਮਾਈਨਿੰਗ ਦੇ ਇਲਜ਼ਾਮ ਅਤੇ ਐਫਆਈਆਰ ਰੱਦ ਕਰਨ 'ਤੇ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਇਹ ਵੀ ਪੜ੍ਹੋ- ਕੋਲਿਆਂਵਾਲੀ ਦੇ ਘਰ ਵਿਜੀਲੈਂਸ ਦਾ ਛਾਪਾ ਅਦਾਲਤ ਨੇ ਕਿਹਾ ਹੈ ਕਿ ਮੋਹਨ ਸਿੰਘ ਨੇ ਪੁਖ਼ਤਾ ਸਬੂਤ ਪੇਸ਼ ਨਹੀਂ ਕੀਤੇ। ਲਾਡੀ ਸ਼ੇਰੋਵਾਲੀਆ ਖਿਲਾਫ FIR ’ਚ ਦਰਜ ਤੱਥਾਂ ਦੀ ਜਾਂਚ ਸਬ ਇੰਸਪੈਕਟਰ ਗੁਰਬਿੰਦਰ ਸਿੰਘ ਨੂੰ ਸੌਂਪੀ ਗਈ ਸੀ। ਉਨ੍ਹਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ-ਕਮ-ਡਿਸਟ੍ਰਿਕਟ ਇਲੈਕਟੋਰਲ ਅਫ਼ਸਰ, ਜਲੰਧਰ ਨੇ ਇਸ ਮਾਮਲੇ ਸਬੰਧੀ ਵਿਸ਼ੇਸ਼ ਟੀਮ ਬਣਾਈ ਸੀ, ਜਿਸ ਵਿੱਚ ਮਾਈਨਿੰਗ, ਮਾਲੀਆ ਤੇ ਪੁਲਿਸ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਸੀ। ਸ਼ੇਰੋਵਾਲੀਆ ਖਿਲਾਫ ਇਸ ਟੀਮ ਨੂੰ ਕੋਈ ਸਬੂਤ ਨਹੀਂ ਮਿਲਿਆ, ਇਸ ਲਈ ਸਬ ਇੰਸਪੈਕਟਰ ਗੁਰਬਿੰਦਰ ਸਿੰਘ ਨੇ ਐਫਆਈਆਰ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Embed widget