ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Sultanpur Lodhi: ਗੁਰਦੁਆਰਾ ਗੋਲੀਬਾਰੀ ਦੌਰਾਨ ਪੱਤਰਕਾਰਾਂ ਨਾਲ ਕੁੱਟਮਾਰ, ਅਕਾਲੀ ਦਲ ਨੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

Sultanpur Lodhi Firing: ਗੁਰਦੁਆਰਾ ਸਾਹਿਬ ’ਤੇ ਵੱਡੇ ਤੜਕੇ ਹਮਲਾ ਕਰਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸਨ, ਨੇ ਨਾ ਸਿਰਫ ਦੋਵਾਂ ਪੱਤਰਕਾਰਾਂ ਤੇ ਉਸਦੇ ਕੈਮਰਾਮੈਨ ਦੀ ਕੁੱਟਮਾਰ ਕੀਤੀ ਜਿਸਦੇ ਨਤੀਜੇ ਵਜੋਂ ਇਕ ਦੇ ਹੱਥ ਦੀਆਂ

Sultanpur Lodhi Firing:  ਸ਼੍ਰੋਮਣੀ ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ’ਤੇ ਪੰਜਾਬ ਪੁਲਿਸ ਦੇ ਹਮਲੇ ਦੌਰਾਨ ਪੱਤਰਕਾਰ ਤੇ ਉਸਦੇ ਕੈਮਰਾਮੈਨ ਦੀ ਕੁੱਟਮਾਰ ਕਰਨ ਵਾਲੇ ਪੰਜਾਬ ਪੁਲਿਸ ਮੁਲਾਜ਼ਮ ਖਿਲਾਫ ਤੁਰੰਤ ਐਫ ਆਈ ਆਰ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਉਸਮੇ ਹਮਲੇ ਵਿਚ ਨਾ ਸਿਰਫ ਪੱਤਰਕਾਰ ਤੇ ਕੈਮਰਾਮੈਨ ਗੰਭੀਰ ਜ਼ਖ਼ਮੀ ਹੋਏ ਹਨ ਬਲਕਿ ਪੁਲਿਸ ਫੋਰਸ ਦੇ ਗਲਤ ਕਾਰਨਾਮਿਆਂ ਦੇ ਸਬੂਤ ਮਿਟਾਉਣ ਵਾਸਤੇ ਕੈਮਰਾਮੈਨ ਦਾ ਮੋਬਾਈਲ ਫੋਨ ਵੀ ਖੋਹ ਲਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਜਿਸਨੂੰ ਗੁਰਦੁਆਰਾ ਸਾਹਿਬ ’ਤੇ ਵੱਡੇ ਤੜਕੇ ਹਮਲਾ ਕਰਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸਨ, ਨੇ ਨਾ ਸਿਰਫ ਦੋਵਾਂ ਪੱਤਰਕਾਰਾਂ ਤੇ ਉਸਦੇ ਕੈਮਰਾਮੈਨ ਦੀ ਕੁੱਟਮਾਰ ਕੀਤੀ ਜਿਸਦੇ ਨਤੀਜੇ ਵਜੋਂ ਇਕ ਦੇ ਹੱਥ ਦੀਆਂ ਉਂਗਲਾਂ ਟੁੱਟ ਗਈਆਂ ਤੇ ਦੂਜੇ ਦੇ ਕੰਨ ਦਾ ਪਰਦਾ ਫੱਟ ਗਿਆ।

ਇਸ ਮੁਲਾਜ਼ਮ ਨੇ ਪੁਲਿਸ ਫੋਰਸ ਦੇ ਗਲਤ ਕੰਮਾਂ ਦੇ ਸਬੂਤ ਮਿਟਾਉਣ ਵਾਸਤੇ ਕੈਮਰਾਮੈਨ ਦਾ ਮੋਬਾਈਲ ਫੋਨ ਵੀ ਖੋਹ ਲਿਆ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਐਸ ਐਸ ਪੀ ਕਪੂਰਥਲਾ ਵੱਲੋਂ ਵਾਰ-ਵਾਰ ਹੁਕਮ ਦੇਣ ਦੇ ਬਾਵਜੂਦ ਇਕ ਏ ਐਸ ਆਈ ਕੈਮਰਾਮੈਨ ਦਾ ਫੋਨ ਵਾਪਸ ਕਰਨ ਤੋਂ ਇਨਕਾਰੀ ਹੈ ਜਿਸ ਤੋਂ ਸਪਸ਼ਟ ਹੈ ਕਿ ਉਸਨੂੰ ’ਉਪਰੋਂ ਆਸ਼ੀਰਵਾਦ ਪ੍ਰਾਪਤ ਹੈ।’

ਉਹਨਾਂ ਹੋਰ ਕਿਹਾ ਕਿ ਪੱਤਰਕਾਰਾਂ ਖਿਲਾਫ ਪੁਲਿਸ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ ਤੇ ਇਸਦੀ ਆਜ਼ਾਦੀ ’ਤੇ ਹਮਲਾ ਹੈ।  ਮਜੀਠੀਆ ਨੇ ਕਿਹਾ ਕਿ ਇਤਿਹਾਸ ਕਦੇ ਵੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪਵਿੱਤਰ ਗੁਰਦੁਆਰਾ ਸਾਹਿਬ ’ਤੇ ਹਮਲੇ ਜਦੋਂ ਸੰਗਤ ਅੰਦਰ ਗੁਰਬਾਣੀ ਦਾ ਜਾਪ ਕਰ ਰਹੀਸੀ  ਤੇ ਸ੍ਰੀ ਆਖੰਡ ਪਾਠ ਸਾਹਿਬ ਵੀ ਚਲ ਰਹੇ ਸਨ, ਦੇ ਹੁਕਮ ਦੇਣ ਦੀ ਕਾਰਵਾਈ ਲਈ ਮੁਆਫ ਨਹੀਂ ਕਰੇਗਾ। ਉਹਨਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖ ਸੰਗਤ ਭਗਵੰਤ ਮਾਨ ਦੀ ਇਸ ਬੇਅਦਬੀ ਵਾਲੀ ਕਾਰਵਾਈ ਨੂੰ ਯਾਦ ਰੱਖੇਗੀ ਜੋ ਕਿ ਸਾਕਾ ਨੀਲਾ ਤਾਰਾ ਦੇ ਸਮਾਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

Amritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!ਚੱਬੇਵਾਲ ਦੇ ਲੋਕਾਂ ਨੇ ਕੀਤੀ ਰਿਕਾਰਡ ਤੋੜ ਵੋਟਿੰਗGidderbaha ਜਿਮਨੀ ਚੋਣ 'ਚ ਕਿਸਦੀ ਹੋਵੇਗੀ ਜਿੱਤ, ਅੱਜ ਲੋਕ ਕਰਨਗੇ ਫੈਸਲਾ...|Dimpy Dhillon|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget