ਪੜਚੋਲ ਕਰੋ

ਐਲੀ ਮਾਂਗਟ 'ਤੇ ਫਿਰ ਪੁਲਿਸ ਦੀ ਅੱਖ, ਕੇਸ ਦਰਜ

ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਐਲੀ ਮਾਂਗਟ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਦੇ ਇੱਕ ਪਿੰਡ ਵਿੱਚ ਆਪਣੇ ਦੋਸਤ ਭੁਪਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ਵਿੱਚ ਐਲੀ ਮਾਂਗਟ ਨੇ ਦੋਨਾਲੀ ਬੰਦੂਕ ਨਾਲ ਦੋ ਫਾਇਰ ਕਰ ਦਿੱਤੇ।

ਚੰਡੀਗੜ੍ਹ: ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਐਲੀ ਮਾਂਗਟ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਦੇ ਇੱਕ ਪਿੰਡ ਵਿੱਚ ਆਪਣੇ ਦੋਸਤ ਭੁਪਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ਵਿੱਚ ਐਲੀ ਮਾਂਗਟ ਨੇ ਦੋਨਾਲੀ ਬੰਦੂਕ ਨਾਲ ਦੋ ਫਾਇਰ ਕਰ ਦਿੱਤੇ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਲੁਧਿਆਣਾ ਪੁਲਿਸ ਨੇ ਐਲੀ ਮਾਂਗਟ ਤੇ ਦੋ ਹੋਰ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਏਸੀਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੀ ਜਨਮ ਦਿਨ ਦੀ ਪਾਰਟੀ ਮੌਕੇ ਐਲੀ ਮਾਂਗਟ ਨੇ ਭੁਪਿੰਦਰ ਸਿੰਘ ਦੇ ਹੀ ਪਿਤਾ ਦੀ ਲਾਇਸੈਂਸੀ ਦੋਨਾਲੀ ਨਾਲ ਕਥਿਤ ਤੌਰ 'ਤੇ ਦੋ ਫਾਇਰ ਕੀਤੇ। ਇਸ ਦੀ ਸਾਹਨੇਵਾਲ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਨੰਬਰ 275 ਦਰਜ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂਕਿ ਬਾਕੀਆਂ ਦੀ ਭਾਲ ਲਈ ਪੁਲਿਸ ਛਾਪੇ ਮਾਰ ਰਹੀ ਹੈ।

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ 

ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ

ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ

ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget