ਪੜਚੋਲ ਕਰੋ

ਪੋਲਿੰਗ ਬੂਥ 'ਤੇ ਗੋਲ਼ੀ ਚੱਲਣ ਮਾਮਲੇ 'ਚ ਹੁਣ ਸਿੱਧੂ ਖ਼ਿਲਾਫ਼ ਵੀ ਕੇਸ ਦਰਜ

ਇਸ ਤੋਂ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ। ਪਰ ਹੁਣ ਖ਼ੁਸ਼ਬਾਜ਼ ਜਟਾਣਾ ਦੇ ਪੀ. ਏ. ਦੇ ਬਿਆਨਾਂ 'ਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ 10 ਦੇ ਕਰੀਬ ਸਾਥੀਆਂ 'ਤੇ ਇਰਾਦਾ ਕਤਲ ਦੀ ਧਾਰਾ ਤਹਿਤ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

ਬਠਿੰਡਾ: ਬੀਤੇ ਦਿਨ ਲੋਕ ਸਭਾ ਚੋਣਾਂ ਦੌਰਾਨ ਤਲਵੰਡੀ ਸਾਬੋ ਦੇ ਪੋਲਿੰਗ ਬੂਥ ਦੇ ਕੋਲ ਗੋਲ਼ੀ ਚੱਲਣ ਦੇ ਮਾਮਲੇ 'ਚ ਕਾਂਗਰਸੀ ਲੀਡਰ 'ਤੇ ਪਰਚਾ ਦਰਜ ਹੋਣ ਮਗਰੋਂ ਹੁਣ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਵਿੱਚ ਹੁਣ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਤੇ ਹੋਰਾਂ ਖ਼ਿਲਾਫ਼ ਵੀ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਹੋ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ। ਪਰ ਹੁਣ ਖ਼ੁਸ਼ਬਾਜ਼ ਜਟਾਣਾ ਦੇ ਪੀ. ਏ. ਦੇ ਬਿਆਨਾਂ 'ਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ 10 ਦੇ ਕਰੀਬ ਸਾਥੀਆਂ 'ਤੇ ਇਰਾਦਾ ਕਤਲ ਦੀ ਧਾਰਾ ਤਹਿਤ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਨੇ ਇਸ ਮਾਮਲੇ 'ਚ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਚੱਲੀ ਗੋਲ਼ੀ ਵਿੱਚ ਇੱਕ ਅਕਾਲੀ ਵਰਕਰ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ 'ਤੇ ਕਾਂਗਰਸੀ ਲੀਡਰ ਖ਼ਿਲਾਫ਼ ਕੇਸ ਦਰਜ ਹੋਣ 'ਤੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦ ਸਿੰਘ ਰਾਜਾ ਵੜਿੰਗ ਖਾਸੇ ਔਖੇ ਭਾਰੇ ਹੋਏ ਸਨ ਅਤੇ ਪੁਲਿਸ 'ਤੇ ਪੱਖਪਾਤੀ ਹੋਣ ਦੇ ਦੋਸ਼ ਵੀ ਲਾਏ ਸਨ। ਪਰ ਹੁਣ ਅਕਾਲੀ ਲੀਡਰ 'ਤੇ ਵੀ ਕੇਸ ਦਰਜ ਹੋ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget