ਪੜਚੋਲ ਕਰੋ

AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

Kulbir Zeera PA Rubal Virdi:ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਪੁਲਿਸ ਨੂੰ ਅਪੀਲ ਕੀਤੀ ਸੀ ਕਿ ਆਪ ਦੇ ਇਸ ਲੀਡਰ ਖਿਲਾਫ਼ ਪਰਚਾ ਦਰਜ ਕੀਤਾ ਜਾਵੇ। ਹੁਣ ਪੁਲਿਸ ਨੇ ਪਰਚਾ ਤਾਂ ਦਰਜ ਕੀਤਾ ਹੈ ਪਰ ਕੁਲਬੀਰ ਜ਼ੀਰਾ ਦੇ ਪੀਏ 'ਤੇ

Kulbir Zeera PA Rubal Virdi:  ਫਿਰੋਜ਼ਪੁਰ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਚਾਲੇ ਸਿਆਸਤ ਕਾਫ਼ੀ ਗਰਮਾ ਰਹੀ ਹੈ। ਬੀਤੇ ਦਿਨੀ ਜ਼ੀਰਾ ਤੋਂ ਕਾਂਗਰਸੀ ਲੀਡਰ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਿੰਡ ਡਿੱਬਵਾਲਾ ( ਥਾਣਾ ਮੱਖੂ) ਦੇ ਆਮ ਆਦਮੀ ਪਾਰਟੀ ਦਾ ਲੀਡਰ ਫਾਇਰ ਕਰ ਰਿਹਾ ਹੈ। 

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਪੁਲਿਸ ਨੂੰ ਅਪੀਲ ਕੀਤੀ ਸੀ ਕਿ ਆਪ ਦੇ ਇਸ ਲੀਡਰ ਖਿਲਾਫ਼ ਪਰਚਾ ਦਰਜ ਕੀਤਾ ਜਾਵੇ। ਹੁਣ ਪੁਲਿਸ ਨੇ ਪਰਚਾ ਤਾਂ ਦਰਜ ਕੀਤਾ ਹੈ ਪਰ ਕੁਲਬੀਰ ਜ਼ੀਰਾ ਦੇ ਪੀਏ 'ਤੇ ਹੀ ਕਰ ਦਿੱਤਾ ਗਿਆ। ਹਲਾਂਕਿ ਜੋ ਪੁਲਿਸ ਨੇ ਆਪ ਲੀਡਰ 'ਤੇ ਪਰਚਾ ਦਰਜ ਕੀਤਾ ਸੀ ਉਸ ਨੂੰ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰੋ ਕਰਾਰ ਦਿੱਤਾ ਸੀ।

ਪਹਿਲਾਂ ਤੁਸੀਂ ਆਹ ਤਸਵੀਰ ਦੇਖੋ ਜਿਸ ਵਿੱਚ ਕੁਲਬੀਰ ਜ਼ੀਰਾ ਨੇ ਆਪ ਲੀਡਰ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ। 

 AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

(ਆਪ ਲੀਡਰ ਦੀ ਕਥਿਤ ਤਸਵੀਰ)

ਹੁਣ ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦੇ ਹੋਏ  ਕੁਲਬੀਰ ਸਿੰਘ ਜ਼ੀਰਾ ਦੇ ਪੀਏ ਰੂਬਲ ਵਿਰਦੀ ਸਮੇਤ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।  

AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

(ਕੁਲਬੀਰ ਜ਼ੀਰਾ ਦਾ ਪੀਓ)

ਫਿਰੋਜ਼ਪੁਰ ਵਿੱਚ ਪਲਟ ਵਾਰ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਬੀਤੇ ਦਿਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਵੱਲੋਂ ਪਹਿਲਾਂ ਆਪਣੇ ਫੇਸਬੁੱਕ ਅਕਾਊਂਟ ਤੇ ਆਪ ਵਰਕਰ ਦੀ ਹਥਿਆਰ ਨਾਲ ਵੀਡੀਓ ਵਾਇਰਲ ਕੀਤੀ ਗਈ ਸੀ ਅਤੇ ਮੰਗ ਕੀਤੀ ਸੀ ਕਿ ਉਸਦੇ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇ।  ਹੁਣ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੇ ਖੁਦ ਦੇ ਪੀਏ ਦੀ ਹੀ ਇੱਕ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਗਈ ਹੈ।  ਮਾਮਲਾ ਵੀ ਦਰਜ ਹੋ ਗਿਆ ਹੈ।

AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

AAP ਲੀਡਰ 'ਤੇ ਪਰਚਾ ਦਰਜ ਕਰਵਾਉਂਦੇ ਕਰਵਾਉਂਦੇ ਕੁਲਬੀਰ ਜ਼ੀਰਾ ਦੇ PA 'ਤੇ ਹੀ ਹੋ ਗਈ FIR, ਹਥਿਆਰਾਂ ਵਾਲੀ ਵੀਡੀਓ ਦਾ ਮਾਮਲਾ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget