ਪੜਚੋਲ ਕਰੋ

ਨਵਜੋਤ ਸਿੱਧੂ ਲਈ ਨਵਾਂ ਪੁਆੜਾ, ਐਫਆਈਆਰ ਦਰਜ

ਬਿਹਾਰ ਦੇ ਕਟਿਹਾਰ ਵਿੱਚ ਮੁਸਲਮਾਨਾਂ ਨੂੰ ਇੱਕਜੁਟ ਹੋਣ ਦਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਮਹਿੰਗਾ ਪੈ ਗਿਆ ਹੈ। ਸਿੱਧੂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਕੀਤੀ ਅਪੀਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ।

ਚੰਡੀਗੜ੍ਹ: ਬਿਹਾਰ ਦੇ ਕਟਿਹਾਰ ਵਿੱਚ ਮੁਸਲਮਾਨਾਂ ਨੂੰ ਇੱਕਜੁਟ ਹੋਣ ਦਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਮਹਿੰਗਾ ਪੈ ਗਿਆ ਹੈ। ਸਿੱਧੂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਕੀਤੀ ਅਪੀਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਨੇ ਦੱਸਿਆ ਕਿ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਧਾਰਾ ਉਮੀਦਵਾਰਾਂ ਵੱਲੋਂ ਭਾਰਤੀ ਨਾਗਰਿਕਾਂ ਵਿੱਚ ਧਰਮ, ਜਾਤੀ, ਫਿਰਕੇ ਤੇ ਭਾਸ਼ਾ ਦੇ ਅਧਾਰ ’ਤੇ ਨਫਰ਼ਤ ਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ’ਤੇ ਰੋਕ ਲਾਉਂਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ। ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿੱਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿੱਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿੱਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਆਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇੱਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget