ਪੜਚੋਲ ਕਰੋ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ , ਮੁਅੱਤਲ

Mohali News : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। 

Mohali News : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ।

ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ,ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget