ਪੜਚੋਲ ਕਰੋ

Kangana Vs Kaur: CISF ਕਾਂਸਟੇਬਲ ਕੁਲਵਿੰਦਰ ਕੌਰ ਖਿਲਾਫ਼ ਪਰਚਾ ਦਰਜ, ਦੇਖੋ ਕਿਹੜੀਆਂ ਲਗਾਈਆਂ ਧਾਰਾਵਾਂ, ਕੀ ਮਿਲੇਗੀ ਜ਼ਮਾਨਤ ?

kangana ranaut Case: ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ 'ਚ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬਿਆਨ ਦਰਜ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਸਰਕਾਰੀ ਕੁਆਰਟਰ 'ਚ ਰੱਖਿਆ ਗਿਆ ਹੈ। ਸੀਆਈਐਸਐਫ ਦੇ ਸੀਨੀਅਰ ਅਧਿਕਾਰੀ ਵੀ

kangana ranaut Case: ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ CISF ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਸ਼ੁੱਕਰਵਾਰ ਨੂੰ ਮੋਹਾਲੀ ਦੇ ਏਅਰਪੋਰਟ ਥਾਣੇ 'ਚ ਮੁਅੱਤਲ CISF ਕਾਂਸਟੇਬਲ ਕੁਲਵਿੰਦਰ ਕੌਰ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 323 (ਹਮਲਾ) ਅਤੇ 341 (ਰਾਹ 'ਚ ਰੁਕਾਵਟ ਪਾਉਣ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਦੋਵੇਂ ਧਾਰਾਵਾਂ ਜ਼ਮਾਨਤਯੋਗ ਹਨ।

ਦਿੱਲੀ ਦੇ ਅਧਿਕਾਰੀ ਪੁੱਛਗਿੱਛ ਕਰਨਗੇ

ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ 'ਚ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬਿਆਨ ਦਰਜ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ ਨੂੰ ਸਰਕਾਰੀ ਕੁਆਰਟਰ 'ਚ ਰੱਖਿਆ ਗਿਆ ਹੈ। ਸੀਆਈਐਸਐਫ ਦੇ ਸੀਨੀਅਰ ਅਧਿਕਾਰੀ ਵੀ ਦਿੱਲੀ ਤੋਂ ਆ ਕੇ ਪੁੱਛਗਿੱਛ ਕਰਨਗੇ। ਫਿਲਹਾਲ ਪੰਜਾਬ ਪੁਲਿਸ ਆਪਣੇ ਪੱਧਰ 'ਤੇ ਜਾਂਚ ਕਰ ਰਹੀ ਹੈ।

ਕਿਸਾਨ ਜਥੇਬੰਦੀਆਂ ਨੇ ਕੁਲਵਿੰਦਰ ਖ਼ਿਲਾਫ਼ ਦਰਜ ਕੀਤੇ ਕੇਸ ਖ਼ਿਲਾਫ਼ ਐਤਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਐਸਐਸਪੀ ਦਫ਼ਤਰ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਕਿਸਾਨ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕਰਨਗੇ। ਇਸ ਮਾਮਲੇ 'ਚ ਵੀਡੀਓ ਸਾਹਮਣੇ ਲਿਆਂਦੀ ਜਾਵੇ ਤਾਂ ਜੋ ਕਾਂਸਟੇਬਲ ਨਾਲ ਬੇਇਨਸਾਫੀ ਨਾ ਹੋਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget