ਪੜਚੋਲ ਕਰੋ

ਕੈਦੀਆਂ ਨੂੰ ਸੁਵਿਧਾਵਾਂ ਦੇਣ ਵਾਲੇ ਜੇਲ੍ਹ ਸਟਾਫ਼ ਦੇ ਆਏ ਵਾਰੰਟ

ਕੈਦੀਆਂ ਤੇ ਹਵਾਲਾਤੀਆਂ ਨੰ ਮੋਬਾਇਲ ਸੁਵਿਧਾ ਦੇਣ, ਪੈਸੇ ਲੈਕੇ ਬਾਹਰ ਦੇ ਹਸਪਤਾਲਾਂ 'ਚ ਇਲਾਜ ਲਈ ਭੇਜਣ, ਕੋਰੋਨਾ ਮਹਾਮਾਰੀ 'ਚ ਗੈਰ ਸੁਵਿਧਾਵਾਂ ਦੇਣ ਆਦਿ ਦੇ ਇਲਜ਼ਾਮ ਲੱਗੇ ਹਨ।

ਸੰਗਰੂਰ ਜੇਲ੍ਹ ਅਕਸਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਵਾਰ ਮਾਮਲਾ ਹੈ ਜੇਲ੍ਹ 'ਚ ਬੰਦ ਕੈਦੀਆਂ ਤੋਂ ਪੈਸੇ ਲੈਕੇ ਮੋਬਾਇਲ ਸੁਵਿਧਾ ਦੇਣ ਅਤੇ ਉਨ੍ਹਾਂ ਦਾ ਇਲਾਜ ਬਾਹਰ ਦੇ ਹਸਪਤਾਲਾਂ 'ਚ ਕਰਵਾਉਣਾ ਤੇ ਕੋਵਿਡ ਦੇ ਚੱਲਦਿਆਂ ਇਕਾਂਤਵਾਸ ਸਮੇਂ 'ਚ ਜ਼ਿਆਦਾ ਦੇਰ ਰੱਖਣਾ ਸ਼ਾਮਲ ਹੈ। ਜਿਸ ਦੀ ਜਾਂਚ ਡੀਆਈਜੀ ਜੇਲ੍ਹ ਵੱਲੋਂ ਕਰਵਾਈ ਜਾਣ ਤੋਂ ਬਾਅਦ ਸੁਪਰਿਟੈਂਡੇਂਟ ਤੇ ਡਿਪਟੀ ਸੁਪਰਿਟੈਂਡੇਂਟ ਤੇ ਜੇਲ੍ਹ ਵਾਰਡਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਜਿਸ ਦੀ ਜਾਂਚ ਅਜੇ ਵੀ ਜਾਰੀ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰਿਟੈਂਡੇਂਟ ਬਲਵਿੰਦਰ ਸਿੰਘ, ਡਿਪਟੀ ਜੇਲ੍ਹ ਸੁਪਰਿਟੈਂਡੇਂਟ ਅਮਰ ਸਿੰਘ ਤੇ ਵਾਰਡਨ ਗੁਰਪ੍ਰਤਾਪ ਸਿੰਘ ਦੇ ਨਾਂਅ ਸ਼ਾਮਲ ਹਨ।

ਸੰਗਰੂਰ ਦੇ ਡੀਐਸਪੀ ਸਤਪਾਲ ਸ਼ਰਮਾ ਨੇ ਦੱਸਿਆ ਸਿਟੀ ਵਨ ਪੁਲਿਸ ਥਾਣੇ 'ਚ ਡੀਆਈਜੀ ਜੇਲ੍ਹ ਦੇ ਆਦੇਸ਼ਾਂ ਦੇ ਉੱਪਰ ਸੰਗਰੂਰ ਜੇਲ੍ਹ ਦੇ ਜ਼ਿਲ੍ਹਾ ਸੰਗਰੂਰ ਦੇ ਸੁਪਰਿਟੈਂਡੇਂਟ ਬਲਵਿੰਦਰ ਸਿੰਘ, ਡਿਪਟੀ ਜੇਲ੍ਹ ਸੁਪਰਿਟੈਂਡੇਂਟ ਅਮਰ ਸਿੰਘ ਤੇ ਵਾਰਡਨ ਗੁਰਪ੍ਰਤਾਪ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget