ਪੜਚੋਲ ਕਰੋ

Punjab News: ਹਰਿਆਣਾ 'ਚ NRI ਬਜ਼ੁਰਗ ਜੋੜੇ 'ਤੇ ਹਮਲੇ ਲਈ ਪੰਜਾਬ 'ਚ FIR, ਬਚਾਉਣ ਵਾਲੇ ਡਰਾਈਵਰ ਨੂੰ 1 ਲੱਖ ਰੁਪਏ ਸਣੇ ਮਿਲੇਗਾ ਬਹਾਦਰੀ ਪੁਰਸਕਾਰ

Punjab News: ਹਰਿਆਣਾ 'ਚ NRI ਬਜ਼ੁਰਗ ਜੋੜੇ 'ਤੇ ਹਮਲੇ ਲਈ ਪੰਜਾਬ 'ਚ FIR ਦਰਜ ਕਰ ਲਈ ਗਈ ਹੈ। ਇਸ ਤੋਂ ਇਲਾਵਾ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਸਰਕਾਰ ਦੇਵੇਗੀ 1 ਲੱਖ ਰੁਪਏ ਦੇ ਇਨਾਮ ਨਾਲ ਬਹਾਦਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Attack on NRI Family: ਪੰਜਾਬ ਪੁਲਿਸ ਨੇ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਹਰਿਆਣਾ ਵਿੱਚ ਇੱਕ 'ਐਨਆਰਆਈ ਪਰਿਵਾਰ' 'ਤੇ ਹਮਲੇ ਦੇ ਮਾਮਲੇ ਵਿੱਚ ਬੀਐਨਐਸ-2023 ਐਕਟ ਤਹਿਤ ਜ਼ੀਰੋ ਐਫਆਈਆਰ ਨੰਬਰ 001 ਦਰਜ ਕੀਤਾ ਹੈ। ਨਾਲ ਹੀ, ਹੁਣ ਹਰਿਆਣਾ ਦੀ ਰੋਹਤਕ ਪੁਲਿਸ ਅਗਲੇਰੀ ਜਾਂਚ ਕਰੇਗੀ। ਮੰਤਰੀ ਨੇ ਐਨਆਰਆਈ ਕਾਰ ਚਾਲਕ ਲਈ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ, ਇਸ ਤੋਂ ਇਲਾਵਾ ਨੌਜਵਾਨ ਨੂੰ ਬਹਾਦਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਦੇ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਾਲੇ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

NRI ਮੰਤਰੀ ਧਾਲੀਵਾਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਇਹ ਘਟਨਾ ਕੱਲ੍ਹ ਹਰਿਆਣਾ ਦੇ ਰੋਹਤਕ ਵਿੱਚ ਇੱਕ ਐਨਆਰਆਈ ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਵਾਸੀ ਪਿੰਡ ਚਿਮਨੇਵਾਲਾ ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਨਾਲ ਵਾਪਰੀ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ ਮੰਤਰੀ ਕੱਲ੍ਹ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਪੁੱਜੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਇਸ ਘਟਨਾ ਸਬੰਧੀ ਜ਼ੀਰੋ ਐਫਆਈਆਰ ਦਰਜ ਕਰਨ ਲਈ ਐਨਆਰਆਈ ਥਾਣੇ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਡਰਾਈਵਰ ਨੂੰ 1 ਲੱਖ ਰੁਪਏ ਦੇ ਕੇ ਸਨਮਾਨਿਤ ਕਰਨਗੇ

ਦੱਸ ਦੇਈਏ ਕਿ ਸੁਖਵਿੰਦਰ ਕੌਰ ਵਿਦੇਸ਼ ਤੋਂ ਪਰਤੀ ਸੀ। ਜਦਕਿ ਉਸ ਦਾ ਪਤੀ ਬੂਟਾ ਸਿੰਘ ਉਸ ਨੂੰ ਲੈਣ ਲਈ ਦਿੱਲੀ ਗਿਆ ਹੋਇਆ ਸੀ। ਇਸ ਦੌਰਾਨ ਰੋਹਤਕ 'ਚ ਰਸਤੇ 'ਚ ਉਨ੍ਹਾਂ 'ਤੇ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ। ਇਸ ਘਟਨਾ ਦੌਰਾਨ ਡਰਾਈਵਰ ਦੀ ਚੌਕਸੀ ਕਰਕੇ ਇਸ ਬਜ਼ੁਰਗ ਜੋੜੇ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾ ਲਿਆ।

ਪੰਜਾਬ ਦੇ ਓਵਰਸੀਜ਼ ਇੰਡੀਅਨ ਅਫੇਅਰਜ਼ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਐਨਆਰਆਈ ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ 1 ਲੱਖ ਰੁਪਏ ਦਾ ਇਨਾਮ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

v

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget