ਪੜਚੋਲ ਕਰੋ

ਖਾਲਿਸਤਾਨੀ ਪੰਨੂ 'ਤੇ ਪੰਜਾਬ 'ਚ FIR, ਸੀਐਮ ਮਾਨ ਨੂੰ ਮਾਰਨ ਦੀ ਧਮਕੀ

ਪੰਨੂ ਨੇ ਮੰਦਰ 'ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ। ਜਿਸ ਵਿੱਚ ਉਸਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ....

ਚੰਡੀਗੜ੍ਹ : ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਨੂ ਨੇ ਕੱਲ੍ਹ ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖਣ ਦੀ ਵੀਡੀਓ ਜਾਰੀ ਕੀਤੀ ਸੀ। ਕਿਹਾ ਗਿਆ ਕਿ ਜੇਕਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਖਾਲਿਸਤਾਨ ਦੇ ਏਜੰਡੇ 'ਤੇ ਨਹੀਂ ਚੱਲਦੇ ਤਾਂ ਉਨ੍ਹਾਂ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੋਇਆ ਸੀ। ਇਹ ਮਾਮਲਾ ਸੰਗਰੂਰ ਵਿੱਚ ਹੀ ਦਰਜ ਹੋਇਆ ਹੈ।

ਪੰਨੂ ਨੇ ਮੰਦਰ 'ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ। ਪੰਨੂ ਨੇ ਕਿਹਾ ਸੀ ਕਿ ਇਹ ਨਾਅਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ 26 ਜਨਵਰੀ 2023 ਨੂੰ ਪੰਜਾਬ ਖਾਲਿਸਤਾਨ ਰੈਫਰੈਂਡਮ 'ਤੇ ਵੋਟ ਕਰੇਗਾ।

ਪੰਨੂ ਖਿਲਾਫ ਸੰਗਰੂਰ 'ਚ ਨਫਰਤ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਨੂ ਖਿਲਾਫ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਮੋਹਾਲੀ 'ਚ ਦੇਸ਼ ਧ੍ਰੋਹ ਤੇ ਦੋ ਭਾਈਚਾਰਿਆਂ ਨੂੰ ਭੜਕਾਉਣ ਦਾ ਮਾਮਲਾ ਦਰਜ ਹੋ ਚੁੱਕਾ ਹੈ।

4 ਸੂਬਿਆਂ 'ਚ ਗੈਂਗਸਟਰਾਂ ਦਾ ਨੈਕਸਸ, ਬਚ ਨਹੀਂ ਜਾਣ ਦਿਆਂਗੇ...

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਨੇ 3-4 ਸੂਬਿਆਂ 'ਚ ਗਠਜੋੜ ਬਣਾ ਲਿਆ ਹੈ। ਅਸੀਂ ਨਹੀਂ ਚਾਹੁੰਦੇ ਕਿ ਕੋਈ ਬਚ ਕੇ ਜਾਵੇ। ਇਸ ਲਈ ਅਸੀਂ ਕੇਂਦਰ ਅਤੇ ਰਾਜਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਰਾਜਸਥਾਨ ਤੇ ਹਰਿਆਣਾ ਪੁਲਿਸ ਨਾਲ ਵੀ ਤਾਲਮੇਲ ਕੀਤਾ ਹੈ।

ਉੱਤਰਾਖੰਡ ਤੋਂ ਇੱਕ ਬਦਮਾਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਾਨ ਤੋਂ ਦਿੱਲੀ ਪੁਲਿਸ ਦੀ ਤਰਫੋਂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੀ ਗ੍ਰਿਫਤਾਰੀ ਬਾਰੇ ਪੁੱਛਗਿੱਛ ਕੀਤੀ ਗਈ ਸੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ। ਰਾਜ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ।

ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ 11 ਬਦਮਾਸ਼ ਫੜੇ ਹਨ। ਹਾਲਾਂਕਿ ਪੰਜਾਬ ਪੁਲਿਸ ਵੱਲੋਂ ਕੋਈ ਵੀ ਸ਼ਾਰਪ ਸ਼ੂਟਰ ਨਹੀਂ ਫੜਿਆ ਗਿਆ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 4 ਸ਼ਾਰਪ ਸ਼ੂਟਰਾਂ ਨੂੰ ਸ਼ੱਕੀ ਮੰਨਿਆ ਹੈ। ਜਿਨ੍ਹਾਂ ਵਿੱਚੋਂ ਇੱਕ ਪ੍ਰਿਆਵਰਤ ਫੌਜੀ ਨੂੰ ਕੱਲ੍ਹ ਦਿੱਲੀ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ਨੇੜੇ ਇੱਕ ਘਰ ਤੋਂ ਫੜ ਲਿਆ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਦਿੱਲੀ ਪੁਲਿਸ ਪੰਜਾਬ ਪੁਲਿਸ ਤੋਂ ਇੱਕ ਕਦਮ ਅੱਗੇ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget