ਪੜਚੋਲ ਕਰੋ

Lok Sabha Elections 2024: ਆਦਮਪੁਰ ਦੇ ਪਿੰਡ ਵਡਾਲਾ ਵਿਖੇ ਝੜਪ, 4 ਵਿਰੁੱਧ ਹੋਈ ਵੱਡੀ ਕਾਰਵਾਈ

Lok Sabha Elections 2024: ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ  ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ।

Lok Sabha Elections 2024:  ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ  ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ।  ਜਿਲ੍ਹਾ ਚੋਣ ਅਫਸਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਤਕਰਾਰ ਨੂੰ ਸੁਰੱਖਿਆ ਦਸਤਿਆਂ ਵੱਲੋਂ ਰੋਕਿਆ ਗਿਆ । ਇਸ ਉਪਰੰਤ ਆਦਮਪੁਰ ਪੁਲਿਸ ਵੱਲੋਂ ਸੰਬੰਧਿਤਾਂ ਦੇ ਬਿਆਨ ਦਰਜ ਕਰਕੇ ਪੜਤਾਲ ਉਪਰੰਤ ਤਜਿੰਦਰ ਸਿੰਘ ਦੀ ਸ਼ਿਕਾਇਤ ਉੱਪਰ 4 ਵਿਅਕਤੀਆਂ ਵਿਰੁੱਧ ਥਾਣਾ ਆਦਮਪੁਰ ਵਿਖੇ  ਪਰਚਾ ਦਰਜ ਕਰ ਲਿਆ ਹੈ । 
 
ਜਿਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਹੈ ਉਨਾਂ ਵਿੱਚ ਭੁਪਿੰਦਰ ਸਿੰਘ ਪੁੱਤਰ ਰਣਜੀਤ ਸਿੰਘ , ਹਰਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ , ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਸਾਰੇ ਵਾਸੀ ਪਿੰਡ ਵਡਾਲਾ ਤੇ ਜਸਵੰਤ ਰਾਮ ਪੁੱਤਰ ਹਜ਼ਾਰਾ ਰਾਮ ਵਾਸੀ ਪਿੰਡ ਮਨਸੂਰਪੁਰ  ਸ਼ਾਮਿਲ ਹਨ । ਇਨਾਂ ਵਿਰੁੱਧ ਆਈ ਪੀ ਸੀ ਦੀ ਧਾਰਾ 323,341,506 ਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । 

ਉਨਾਂ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੌਰਾਨ ਪੋਲਿੰਗ ਪ੍ਰਕ੍ਰਿਆ ਉੱਪਰ ਕਿਸੇ ਤਰ੍ਹਾਂ ਦੇ ਕੋਈ ਅਸਰ ਨਹੀਂ ਹੋਇਆ ਤੇ ਪੋਲਿੰਗ ਬਿਲਕੁਲ ਨਿਰਵਿਘਨ ਜਾਰੀ ਰਹੀ ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆPakistani intruder| ਸਰਹੱਦ 'ਤੇ ਫਾਇਰਿੰਗ, ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget