ਪੜਚੋਲ ਕਰੋ

AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

Punjab News: ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਲਈ ਮੁਸੀਬਤ ਵੱਧ ਸਕਦੀ ਹੈ।

Punjab News: ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਲਈ ਮੁਸੀਬਤ ਵੱਧ ਸਕਦੀ ਹੈ। ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਨੇੜੇ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...

ਦੋਵੇਂ ਮਾਮਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੁੜੇ ਹੋਏ 

ਇਹ ਵੀ ਪੜ੍ਹੋ: ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ

ਸੂਤਰਾਂ ਅਨੁਸਾਰ, ਸੰਦੀਪ ਪਾਠਕ ਵਿਰੁੱਧ ਦਰਜ ਦੋਵੇਂ ਮਾਮਲਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਹਨ, ਜਿਸ ਨਾਲ ਪੁਲਿਸ ਨੂੰ ਕਿਸੇ ਵੀ ਸਮੇਂ ਸਖ਼ਤ ਕਾਰਵਾਈ ਕਰਨ ਦੀ ਸ਼ਕਤੀ ਮਿਲਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਮਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੁੜੇ ਹੋਏ ਹਨ।

ਹਾਲਾਂਕਿ ਪੁਲਿਸ ਜਾਂ ਸਬੰਧਤ ਅਧਿਕਾਰੀਆਂ ਨੇ ਅਜੇ ਤੱਕ ਮਾਮਲੇ ਦੇ ਵੇਰਵੇ ਜਾਰੀ ਨਹੀਂ ਕੀਤੇ ਹਨ, ਪਰ ਇਹ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਸਥਿਤੀ ਨੂੰ ਦੇਖਦਿਆਂ ਹੋਇਆਂ ਨੇੜਲੇ ਭਵਿੱਖ ਵਿੱਚ ਪੁਲਿਸ ਕਾਰਵਾਈ ਤੇਜ਼ ਹੋ ਸਕਦੀ ਹੈ। 

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget