ਪੜਚੋਲ ਕਰੋ

'ਆਪ' ਦੇ 9 ਵਿਧਾਇਕਾਂ ਖਿਲਾਫ FIR ਦਰਜ

AAP' ਦੇ 9 ਵਿਧਾਇਕਾਂ ਖਿਲਾਫ਼ FIR ਦਰਜ ਕੀਤੀ ਗਈ ਹੈ।ਵਿਧਾਇਕਾਂ ਤੇ ਰਾਜ ਭਵਨ ਅੰਦਰ ਜ਼ਬਰੀ ਦਾਖਲ ਹੋਣ ਅਤੇ ਪੁਲਿਸ ਨਾਲ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲੱਗੇ ਹਨ।

ਚੰਡੀਗੜ੍ਹ: 'AAP' ਦੇ 9 ਵਿਧਾਇਕਾਂ ਖਿਲਾਫ਼ FIR ਦਰਜ ਕੀਤੀ ਗਈ ਹੈ।ਵਿਧਾਇਕਾਂ ਤੇ ਰਾਜ ਭਵਨ ਅੰਦਰ ਜ਼ਬਰੀ ਦਾਖਲ ਹੋਣ ਅਤੇ ਪੁਲਿਸ ਨਾਲ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲੱਗੇ ਹਨ।ਰਾਜ ਭਵਨ ਨੂੰ 3 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਘੇਰਿਆ ਸੀ। ਅੱਜ ਇਸ ਮਾਮਲੇ ਵਿੱਚ 9 ਵਿਧਾਇਕਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਅਮਨ ਅਰੋੜਾ, ਜਰਨੈਲ ਸਿੰਘ, ਅਨਮੋਲ ਗਗਨ ਮਾਨ, ਮਾਸਟਰ ਬਲਦੇਵ ਸਿੰਘ, ਸਰਵਜੀਤ ਕੌਰ ਮਾਣੂੰਕੇ, ਮਨਜੀਤ ਸਿੰਘ, ਕੁਲਵੰਤ ਪੰਡੋਰੀ ਅਤੇ ਜੈ ਕ੍ਰਿਸ਼ਨ ਰੋਡੀ ਦੇ ਨਾਂ ਸ਼ਾਮਲ ਹਨ।

ਇਨ੍ਹਾਂ ਨੇਤਾਵਾਂ ਦੇ ਖਿਲਾਫ ਆਈਪੀਸੀ ਦੀ ਧਾਰਾ 188, 186, 353 ਅਤੇ 332 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਸੈਕਟਰ 3 ਪੁਲਿਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਪੰਜਾਬ ਨੇ ਲਖੀਮਪੁਰ ਹਿੰਸਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ 'ਆਪ' ਵਰਕਰਾਂ ਨੇ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਹੰਗਾਮਾ ਦੇਖ ਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget