ਪੜਚੋਲ ਕਰੋ

ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਅ ਕੇ ਕਸੂਤੇ ਘਿਰੇ ਅਨੁਪਮ ਖੇਰ

ਮੁਜ਼ੱਫ਼ਰਪੁਰ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ 'ਤੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਫਿਲਮ ਖਿਲਾਫ ਕਈ ਅਦਾਲਤਾਂ ਵਿੱਚ ਸ਼ਿਕਾਇਤਾਂ ਪਹੁੰਚ ਚੁੱਕੀਆਂ ਹਨ। ਮੁਜ਼ੱਫ਼ਰਪੁਰ ਦੀ ਇੱਕ ਅਦਾਲਤ ਨੇ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨਾਲ ਜੁੜੇ ਅਦਾਕਾਰਾਂ ਅਨੁਪਮ ਖੇਰ, ਅਕਸ਼ੈ ਖੰਨਾ ਸਣੇ 15 ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਹ ਐਫਆਈਆਰ ਕਾਂਤੀ ਪੁਲਿਸ ਸਟੇਸ਼ਨ ’ਚ ਐਡਵੋਕੇਟ ਸੁਧੀਰ ਕੁਮਾਰ ਓਝਾ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਨੂੰ ਫ਼ਿਲਮ ਦੇ ਪ੍ਰੋਮੋ ਦੇਖ ਕੇ ਠੇਸ ਪੁੱਜੀ ਹੈ ਤੇ ਡਾ. ਸਿੰਘ ਸਣੇ ਕਈ ਵੱਡੀਆਂ ਸ਼ਖ਼ਸੀਅਤਾਂ ਨੂੰ ‘ਗਲਤ ਢੰਗ’ ਨਾਲ ਪੇਸ਼ ਕੀਤਾ ਗਿਆ ਹੈ। ਦਰਅਸਲ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ’ਤੇ ਆਧਾਰਤ ਹੈ। ਇਸ ਤੋਂ ਇਲਾਵਾ ਦਿੱਲੀ ਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਵੀ ਫਿਲਮ ਬਾਰੇ ਅੱਜ ਸੁਣਵਾਈ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget