ਪੜਚੋਲ ਕਰੋ

ਲੁਧਿਆਣਾ ਦੇ ਫੈਕਟਰੀ 'ਚ ਲੱਗੀ ਭਿਆਨਕ ਅੱਗ

ਇੱਥੇ ਐਤਵਾਰ ਦੁਪਿਹਰ ਚੀਮਾ ਚੌਂਕ 'ਚ ਇੱਕ ਹੌਜਰੀ ਫੈਕਟਰੀ 'ਚ ਅੱਗ ਲੱਗ ਗਈ ਜਿਸ ਤੋਂ ਬਾਅਦ ਚਾਰੋਂ ਪਾਸੇ ਹਫੜ੍ਹਾ-ਦਫੜ੍ਹੀ ਮੱਚ ਗਈ।

ਲੁਧਿਆਣਾ: ਇੱਥੇ ਐਤਵਾਰ ਦੁਪਿਹਰ ਚੀਮਾ ਚੌਂਕ 'ਚ ਇੱਕ ਹੌਜਰੀ ਫੈਕਟਰੀ 'ਚ ਅੱਗ ਲੱਗ ਗਈ ਜਿਸ ਤੋਂ ਬਾਅਦ ਚਾਰੋਂ ਪਾਸੇ ਹਫੜ੍ਹਾ-ਦਫੜ੍ਹੀ ਮੱਚ ਗਈ। ਇਸ ਸਬੰਧੀ ਫਾਇਰ ਬਿਗ੍ਰੇਡ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ 25 ਦੇ ਕਰੀਬ ਫਾਇਰ ਟੈਂਡਰ ਅੱਗ ਤੇ ਕਾਬੂ ਪਾਉਣ ਲਈ ਪਹੁੰਚ ਗਏ। ਫਿਲਹਾਲ ਅੱਗ ਤੇ ਕਾਬੂ ਪਾਉਣ ਲਈ ਫਾਇਰ ਬਿਗ੍ਰੇਡ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਅੱਗ ਲੱਗਣ ਦੇ ਕਾਰਨਾ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਫੈਕਟਰੀ ਨੈਸ਼ਨਲ ਸਪਿਨਿੰਗ ਮਿਲ ਦੀ ਹੈ। ਐਤਵਾਰ ਨੂੰ ਫੈਕਟਰੀ ਤਕਰੀਬਨ ਬੰਦ ਰਹਿੰਦੀ ਹੈ ਪਰ ਲੌਕਡਾਊਨ ਕਾਰਨ ਦੋ ਮਹੀਨੇ ਬਾਅਦ ਖੁੱਲ੍ਹੀ ਫੈਕਟਰੀ ਐਤਵਾਰ ਵਾਲੇ ਦਿਨ ਵੀ ਖੁੱਲ੍ਹੀ ਸੀ। ਇਹ ਵੀ ਪੜ੍ਹੋ:  ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼ ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget