ਪੜਚੋਲ ਕਰੋ

ਬਰਨਾਲਾ ਦੀ ਫੈਕਟਰੀ ‘ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਬਰਨਾਲਾ: ਬਰਨਾਲਾ-ਮੋਗਾ ਰੋੜ ਨਾਲ ਲੱਗਦੇ ਪਿੰਡ ਉਗੋਕੇ ਦੀ ਇੱਕ ਫੋਮ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੁਸ਼ੱਕਤ ਕੀਤੀ। ਸੂਚਨਾ ਮਿਲਣ ਤਕ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਸੀ। ਬਰਨਾਲਾ ਦੀ ਫੈਕਟਰੀ ‘ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ ਅੱਗ ਲੱਗਣ ਕਾਰਨ ਸਿਲੰਡਰ ਫਟ ਰਹੇ ਸੀ ਜਿਸ ਕਾਰਨ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੂੰ ਅੱਗ ਦੇ ਬੇਕਾਬੂ ਹੋ ਕੇ ਹੋਰ ਫੈਲਣ ਦਾ ਡਰ ਸਤਾ ਰਿਹਾ ਹੈ। ਪਿੰਡ ‘ਚ ਅੱਠ ਮਹੀਨੇ ਪਹਿਲਾਂ ਬਾਂਸਲ ਫੋਮ ਫੈਕਟਰੀ ਵਿੱਚ ਅੱਗ ਲੱਗੀ ਸੀ। ਇਸ ‘ਚ ਮੰਗਲਵਾਰ ਨੂੰ ਹਰ ਰੋਜ਼ ਦੀ ਤਰ੍ਹਾਂ ਕੰਮ ਹੋ ਰਿਹਾ ਸੀ ਜਿਸ ‘ਚ ਸਾਢੇ ਨੌਂ ਵਜੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਬਰਨਾਲਾ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਨ੍ਹਾਂ ਨੇ ਅੱਗ ‘ਤੇ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਅੱਗ ਹੋਰ ਵਧਦੀ ਦੇਖ ਹੋਰ ਵੱਖ-ਵੱਖ ਥਾਂਵਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਇਸ ਘਟਨਾ ਸਬੰਧੀ ਡੀਐਸਪੀ ਨੇ ਦੱਸਿਆ ਕਿ ਸਭ ਥਾਣਿਆਂ ਤੋਂ ਪੁਲਿਸ ਨੂੰ ਬੁਲਾ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਬਰਨਾਲਾ ਦੀ ਫੈਕਟਰੀ ‘ਚ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ ਇਸ ਅੱਗ ‘ਚ ਫੈਕਟਰੀ ‘ਚ ਕੰਮ ਕਰਨ ਵਾਲੇ ਦੋ ਮਜ਼ਦੂਰਾਂ ਦੇ ਮਰਨ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਇਸ ਅੱਗ ਦੇ ਲੱਗਣ ਦੇ ਕਾਰਨ ਦੀ ਚੰਗੀ ਤਰ੍ਹਾਂ ਜਾਂਚ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget