ਪੜਚੋਲ ਕਰੋ

Punjab News: ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ, ਸੜਕਾਂ 'ਤੇ ਨਿੱਤਰੇ ਕੱਚੇ ਮੁਲਾਜ਼ਮ

Big challenge to Punjab Govt -  ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਾਨੂੰ ਸਰਕਾਰ ਵੱਲੋਂ ਵਾਰ ਵਾਰ ਲਾਰੇ ਲਾ ਕੇ ਵਕਤ ਲੰਘਾਇਆ ਜਾ ਰਿਹਾ ਹੈ ਅਤੇ ਅਸੀਂ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਾਂ। ਯੂਨੀਅਨ ਆਗੂਆਂ ਨੇ ਕਿਹਾ ਕਿ ਸਾਨੂੰ ਪੱਕਾ

fire brigade challenge to Punjab Govt - ਫਾਇਰ ਬ੍ਰਿਗੇਡ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੁਣ 23 ਅਕਤੂਬਰ ਨੂੰ ਮੋਹਾਲੀ ਨੇੜੇ ਦੇਸੂ ਮਾਜਰਾ ਵਿਖੇ ਪੂਰੀ ਵਰਦੀ ਸਮੇਤ ਪੱਕੇ ਧਰਨੇ ਤੇ ਬੈਠਣ ਜਾ ਰਹੇ ਹਨ। ਇਸ ਸਬੰਧੀ  ਫਾਇਰ ਬ੍ਰਿਗੇਡ ਪਟਿਆਲਾ ਦੇ ਕੱਚੇ ਕਾਮਿਆਂ ਵੱਲੋਂ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤਿਉਹਾਰਾਂ ਦਾ ਸੀਜ਼ਨ ਸਿਰ ਤੇ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਕੱਚੇ ਕਰਮਚਾਰੀਆਂ ਦਾ ਇਹ ਧਰਨਾ ਪੰਜਾਬ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦਾ ਹੈ। 

ਦਰਅਸਲ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਿੱਚ ਕੰਮ ਕਰਦੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਜਲੰਧਰ ਵਿਖੇ 21 ਫਰਵਰੀ ਨੂੰ ਦਿੱਤੇ ਗਏ ਧਰਨੇ ਤੋਂ ਬਾਅਦ ਉਥੋਂ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ 7 ਮਾਰਚ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ ਅਤੇ ਇਸੇ ਦੌਰਾਨ ਯੂਨੀਅਨ ਨੇ 6 ਮਾਰਚ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਵਿਖੇ ਧਰਨੇ ਦਾ ਐਲਾਨ ਕਰ ਦਿੱਤਾ ਤੇ ਉੱਚ ਅਧਿਕਾਰੀਆਂ ਵੱਲੋਂ ਯੁਨੀਅਨ ਦੇ ਆਗੂਆਂ ਨੂੰ 20 ਸੰਮੇਲਨ ਨੂੰ ਮੁੱਖ ਰਖਦੇ ਹੋਏ ਧਰਨਾ ਕੈਂਸਲ ਕਰਨ ਲਈ ਕਿਹਾ ਗਿਆ ਅਤੇ 30 ਮਾਰਚ ਨੂੰ ਸਰਕਟ ਹਾਊਸ ਜਲੰਧਰ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

 ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਾਨੂੰ ਸਰਕਾਰ ਵੱਲੋਂ ਵਾਰ ਵਾਰ ਲਾਰੇ ਲਾ ਕੇ ਵਕਤ ਲੰਘਾਇਆ ਜਾ ਰਿਹਾ ਹੈ ਅਤੇ ਅਸੀਂ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਾਂ। ਯੂਨੀਅਨ ਆਗੂਆਂ ਨੇ ਕਿਹਾ ਕਿ ਸਾਨੂੰ ਪੱਕਾ ਧਰਨਾ ਲਗਾਉਣ ਲਈ ਸਰਕਾਰ ਨੇ ਮਜ਼ਬੂਰ ਕੀਤਾ ਹੈ ਤਿਉਹਾਰਾਂ ਦੇ ਸੀਜ਼ਨ ਵਿਚ ਜੋ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਸਟੇਸ਼ਨਾਂ ਦੇ ਕਰਮਚਾਰੀਆਂ ਵੱਲੋਂ 23 ਅਕਤੂਬਰ ਨੂੰ ਦੇਸੂ ਮਾਜਰਾ ਮੁਹਾਲੀ ਵਿਖੇ ਅਣਮਿਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾਵੇਗਾ।

 ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ ਅਤੇ ਮੰਗਾਂ ਮੰਨਣ ਉਪਰੰਤ ਹੀ ਸਾਡੇ ਵੱਲੋਂ ਧਰਨਾ ਚੁੱਕਿਆ ਜਾਵੇਗਾ।  ਮਹਿਕਮਾ ਫਾਇਰ ਬ੍ਰਿਗੇਡ ਵਿਚ ਪੰਜਾਬ ਭਰ ਵਿੱਚ 1300 ਦੇ ਕਰੀਬ ਕੱਚੇ ਕਾਮੇ ਆਊਟਸੋਰਸ ਅਤੇ ਕੰਟਰੈਕਟ ਉੱਤੇ ਸੇਵਾਵਾਂ ਨਿਭਾਅ ਰਹੇ ਹਨ ਲੰਘੇ ਮਹੀਨੇ ਪੰਜਾਬ ਸਰਕਾਰ ਵੱਲੋਂ ਇਹਨਾਂ ਕੱਚੇ ਕਾਮਿਆਂ ਨੂੰ ਅਣਗੌਲਿਆ ਕਰਦਿਆਂ ਮਹਿਕਮਾ ਫਾਇਰ ਬ੍ਰਿਗੇਡ ਵਿਚ 1317 ਫਾਇਰਮੈਨ ਅਤੇ ਡਰਾਈਵਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਪੱਕੀ ਭਰਤੀ ਕੀਤੀ ਜਾ ਰਹੀ ਹੈ। 

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget