Punjab News: ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ। ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
Fire broke out: ਮੋਹਾਲੀ ਦੀ ਫਰਨੀਚਰ ਮਾਰਕੀਟ 'ਚ ਲੱਗੀ ਅੱਗ, ਇਲਾਕੇ 'ਚ ਭਾਜੜ
ABP Sanjha | Gurvinder Singh | 27 May 2024 02:13 PM (IST)
ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ
ਮੋਹਾਲੀ ਫਰਨੀਚਰ ਮਾਰਕਿਟ ਅੱਗ