ਲੁਧਿਆਣਾ: ਹੌਜ਼ਰੀ ਦਾ ਗੜ੍ਹ ਮੰਨੇ ਜਾਣ ਵਾਲੇ ਲੁਧਿਆਣਾ ਦੇ ਮਾਧੋਪੁਰੀ ਇਲਾਕੇ ‘ਚ ਪਲਾਸਟਿਕ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਲੱਖਾਂ ਦਾ ਸਮਾਨ ਸੜ੍ਹਕਸ ਸੁਆਹ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੇਲੀ ਕਿ ਮੌਕੇ ‘ਤੇ ਚਾਰ ਫਾਈਰ ਬ੍ਰਿਗੇਡ ਗੱਡੀਆਂ ਪਹੁੰਚ ਗਈਆਂ। ਹੁਣ ਤਕ ਅੱਧਾ ਦਰਜਨ ਦੇ ਕਰੀਬ ਫਾਈਰ ਟੇਂਡਰ ਲੱਗ ਚੁੱਕੇ ਹਨ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਅੱਗ ਬੁਝਾਉਣ ‘ਚ ਕੁਝ ਸਮਾਂ ਲੱਗ ਸਕਦਾ ਹੈ।
ਸ਼ਹਿਰ ਦੇ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੌਤਰਾ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਅੱਗ ਬੁਝਾਊ ਮਹਿਕਮੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬੁਝਾਉਣ ‘ਚ ਅਜੇ ਸਮਾਂ ਲੱਗ ਸਕਦਾ ਹੈ। ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਖੁਲਾਸਾ ਨਹੀਂ ਹੋਇਆ ਹੈ।
ਪਲਾਸਟਿਕ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਚਾਰ ਅੱਗ ਬੁਝਾਊ ਗੱਡੀਆਂ ਮੌਕੇ ‘ਤੇ
ਏਬੀਪੀ ਸਾਂਝਾ
Updated at:
23 Nov 2019 01:40 PM (IST)
ਹੌਜ਼ਰੀ ਦਾ ਗੜ੍ਹ ਮੰਨੇ ਜਾਣ ਵਾਲੇ ਲੁਧਿਆਣਾ ਦੇ ਮਾਧੋਪੁਰੀ ਇਲਾਕੇ ‘ਚ ਪਲਾਸਟਿਕ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਲੱਖਾਂ ਦਾ ਸਮਾਨ ਸੜ੍ਹਕਸ ਸੁਆਹ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੇਲੀ ਕਿ ਮੌਕੇ ‘ਤੇ ਚਾਰ ਫਾਈਰ ਬ੍ਰਿਗੇਡ ਗੱਡੀਆਂ ਪਹੁੰਚ ਗਈਆਂ।
- - - - - - - - - Advertisement - - - - - - - - -