ਪੜਚੋਲ ਕਰੋ

ਚੰਡੀਗੜ੍ਹ ਸੈਕਟਰ 32 ਦੇ ਪੀਜੀ 'ਚ ਲੱਗੀ ਅੱਗ, ਘਾਤਕ ਅੱਗ ਨਾਲ ਝੁਲਸੀਆਂ ਤਿੰਨ ਲੜਕੀਆਂ ਦੀ ਮੌਤ, 2 ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ 32 ਦੇ ਇੱਕ ਪੀਜੀ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 32 ਡੀ ਦੇ ਮਕਾਨ ਨੰ. 3325 'ਚ ਬਣੇ ਇੱਕ ਪੀਜੀ 'ਚ ਅੱਗ ਲੱਗਣ ਕਾਰਨ ਤਿੰਨ ਲੜਕੀਆਂ ਦੀ ਮੌਤ ਹੋ ਗਈ। ਜਦਕਿ ਦੋ ਲੜਕੀਆਂ ਗੰਭੀਰ ਜ਼ਖਮੀ ਹਨ। ਮ੍ਰਿਤੱਕਾਂ ਦੀ ਪਛਾਣ ਰੀਆ, 21 ਸਾਲਾ ਵਾਸੀ ਕਪੂਰਥਲਾ, ਪਾਕਸ਼ੀ ਗਰੋਵਰ, 22 ਸਾਲਾ ਵਾਸੀ ਕੋਟਕਪੁਰਾ ਅਤੇ ਮੁਸਕਾਨ, 21 ਸਾਲਾ ਵਾਸੀ ਹੀਸਾਰ, ਹਰਿਆਣਾ ਵਜੋਂ ਹੋਈ ਹੈ। ਇਹਨਾਂ ਤੋਂ ਇਲਾਵਾ  ਜੈਸਮੀਨ(19) ਅਤੇ ਫੈਮੀਨਾ(23) ਜ਼ਖਮੀ ਹੋਣ ਕਾਰਨ ਇਲਾਜ ਅਧੀਨ ਹਨ। ਇਹਨਾਂ ਤਿੰਨਾਂ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਨੇ ਇਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਮ੍ਰਿੱਤਕਾਂ ਵਿੱਚੋਂ ਇੱਕ ਦੀ ਮੌਤ 70 ਫੀਸਦ ਝੁਲਸਣ ਕਾਰਨ ਦੱਸੀ ਗਈ ਹੈ ਜਦਕਿ ਦੋ ਦੀ ਧੂੰਏਂ ਨਾਲ ਸਾਹ ਘੁਟਣ ਕਾਰਨ। ਮ੍ਰਿੱਤਕ ਰੀਆ ਫਰੈਂਚ ਕੋਰਸ ਕਰਦੀ ਸੀ,  ਜਦਕਿ ਮੁਸਕਾਨ ਅਤੇ ਪਾਕਸ਼ੀ ਐਸਡੀ ਕਾਲਜ ਦੀਆਂ ਵਿਦਿਆਰਥਣਾਂ ਸਨ। ਇਸ ਪੀਜੀ 'ਚ ਕੁਲ 20 ਤੋਂ 25 ਲੜਕੀਆਂ ਰਹਿੰਦੀਆਂ ਸਨ। ਜਦੋਂ ਇਹ ਘਟਨਾ ਵਾਪਰੀ ਉਸ ਵਕਤ ਇਸ ਪੀਜੀ 'ਚ ਚਾਰ ਲੜਕੀਆਂ ਹੀ ਮੌਜੂਦ ਸਨ। ਜਾਨ ਬਚਾਉਣ ਲਈ ਲੜਕੀਆਂ ਨੇ ਆਪਣੇ ਆਪ ਨੂੰ ਬੈੱਡ ਹੇਠਾਂ ਲੁਕਾ ਲਿਆ ਪਰ ਅੱਗ ਇਨੀਂ ਘਾਤਕ ਸੀ ਕਿ ਉਸਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਨ੍ਹਾਂ ਵਿੱਚੋਂ ਇੱਕ ਲੜਕੀ ਨੇ ਆਪਣੀ ਜਾਨ ਬਚਾਉਣ ਲਈ ਬਾਲਕੋਨੀ ਤੋਂ ਛਾਲ ਮਾਰ ਦਿੱਤੀ ਅਤੇ ਉਹ ਗੰਭੀਰ ਜ਼ਖਮੀ ਹੋ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਤੋਂ ਚਾਰ ਗੱਡੀਆਂ ਨੇ ਰੱਲ ਕਿ ਇਸ ਘਾਤਕ ਅੱਗ ਤੇ ਕਾਬੂ ਕੀਤਾ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News: ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
ਪੰਜਾਬ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ ਸਰਕਾਰ, ਹੋਇਆ ਐਲਾਨ...
Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget